-
2 ਰਾਜਿਆਂ 18:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਅਤੇ ਯਹੋਵਾਹ ਉਸ ਦੇ ਨਾਲ ਸੀ। ਉਹ ਜਿੱਥੇ ਵੀ ਗਿਆ, ਉਸ ਨੇ ਬੁੱਧ ਤੋਂ ਕੰਮ ਲਿਆ। ਉਸ ਨੇ ਅੱਸ਼ੂਰ ਦੇ ਰਾਜੇ ਖ਼ਿਲਾਫ਼ ਬਗਾਵਤ ਕੀਤੀ ਅਤੇ ਉਸ ਦੀ ਸੇਵਾ ਕਰਨ ਤੋਂ ਇਨਕਾਰ ਕਰ ਦਿੱਤਾ।+
-