-
ਕੂਚ 14:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਫਿਰ ਫ਼ਿਰਊਨ ਇਜ਼ਰਾਈਲੀਆਂ ਬਾਰੇ ਕਹੇਗਾ, ‘ਉਹ ਦੇਸ਼ ਵਿਚ ਇੱਧਰ-ਉੱਧਰ ਭਟਕ ਰਹੇ ਹਨ। ਉਨ੍ਹਾਂ ਨੂੰ ਉਜਾੜ ਵਿੱਚੋਂ ਨਿਕਲਣ ਦਾ ਰਾਹ ਨਹੀਂ ਲੱਭ ਰਿਹਾ।’
-
-
ਕੂਚ 15:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਦੁਸ਼ਮਣ ਨੇ ਕਿਹਾ: ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ! ਮੈਂ ਉਨ੍ਹਾਂ ਨੂੰ ਫੜ ਲਵਾਂਗਾ!
ਮੈਂ ਲੁੱਟ ਦਾ ਮਾਲ ਵੰਡਾਂਗਾ ਜਦ ਤਕ ਮੈਂ ਸੰਤੁਸ਼ਟ ਨਹੀਂ ਹੋ ਜਾਂਦਾ!
ਮੈਂ ਆਪਣੀ ਤਲਵਾਰ ਕੱਢਾਂਗਾ! ਮੇਰਾ ਹੱਥ ਉਨ੍ਹਾਂ ਨੂੰ ਹਰਾਵੇਗਾ!’+
-