ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 19:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਹਿਜ਼ਕੀਯਾਹ ਨੇ ਸੰਦੇਸ਼ ਦੇਣ ਵਾਲਿਆਂ ਦੇ ਹੱਥੋਂ ਚਿੱਠੀਆਂ ਲਈਆਂ ਤੇ ਉਨ੍ਹਾਂ ਨੂੰ ਪੜ੍ਹਿਆ। ਫਿਰ ਹਿਜ਼ਕੀਯਾਹ ਯਹੋਵਾਹ ਦੇ ਭਵਨ ਵਿਚ ਗਿਆ ਤੇ ਉਨ੍ਹਾਂ* ਨੂੰ ਯਹੋਵਾਹ ਅੱਗੇ ਖੋਲ੍ਹ ਕੇ ਰੱਖ ਦਿੱਤਾ।+ 15 ਫਿਰ ਹਿਜ਼ਕੀਯਾਹ ਯਹੋਵਾਹ ਅੱਗੇ ਪ੍ਰਾਰਥਨਾ+ ਵਿਚ ਕਹਿਣ ਲੱਗਾ: “ਹੇ ਯਹੋਵਾਹ, ਇਜ਼ਰਾਈਲ ਦੇ ਪਰਮੇਸ਼ੁਰ, ਕਰੂਬੀਆਂ ਤੋਂ ਉੱਚੇ* ਆਪਣੇ ਸਿੰਘਾਸਣ ਉੱਤੇ ਬਿਰਾਜਣ ਵਾਲੇ,+ ਸਿਰਫ਼ ਤੂੰ ਹੀ ਧਰਤੀ ਦੇ ਸਾਰੇ ਰਾਜਾਂ ਦਾ ਸੱਚਾ ਪਰਮੇਸ਼ੁਰ ਹੈਂ।+ ਤੂੰ ਹੀ ਆਕਾਸ਼ ਅਤੇ ਧਰਤੀ ਨੂੰ ਬਣਾਇਆ।

  • 2 ਇਤਿਹਾਸ 14:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਫਿਰ ਆਸਾ ਨੇ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪੁਕਾਰ+ ਕੇ ਕਿਹਾ: “ਹੇ ਯਹੋਵਾਹ, ਤੇਰੇ ਲਈ ਇਹ ਗੱਲ ਮਾਅਨੇ ਨਹੀਂ ਰੱਖਦੀ ਕਿ ਜਿਨ੍ਹਾਂ ਦੀ ਤੂੰ ਮਦਦ ਕਰਦਾ ਹੈਂ, ਉਹ ਬਹੁਤੇ ਹਨ ਜਾਂ ਨਿਰਬਲ।+ ਹੇ ਸਾਡੇ ਪਰਮੇਸ਼ੁਰ ਯਹੋਵਾਹ, ਸਾਡੀ ਮਦਦ ਕਰ ਕਿਉਂਕਿ ਅਸੀਂ ਤੇਰੇ ʼਤੇ ਭਰੋਸਾ ਰੱਖਿਆ ਹੈ+ ਅਤੇ ਅਸੀਂ ਤੇਰੇ ਨਾਂ ʼਤੇ ਇਸ ਭੀੜ ਵਿਰੁੱਧ ਆਏ ਹਾਂ।+ ਹੇ ਯਹੋਵਾਹ, ਤੂੰ ਸਾਡਾ ਪਰਮੇਸ਼ੁਰ ਹੈਂ। ਮਾਮੂਲੀ ਜਿਹੇ ਇਨਸਾਨ ਨੂੰ ਆਪਣੇ ʼਤੇ ਹਾਵੀ ਨਾ ਹੋਣ ਦੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ