ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 4:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਸੁਲੇਮਾਨ ਨੇ ਦਰਿਆ*+ ਤੋਂ ਲੈ ਕੇ ਫਲਿਸਤੀਆਂ ਦੇ ਦੇਸ਼ ਤਕ ਅਤੇ ਮਿਸਰ ਦੀ ਸਰਹੱਦ ਤਕ ਸਾਰੇ ਰਾਜਾਂ ʼਤੇ ਹਕੂਮਤ ਕੀਤੀ। ਉਹ ਸੁਲੇਮਾਨ ਦੀ ਸਾਰੀ ਜ਼ਿੰਦਗੀ ਦੌਰਾਨ ਨਜ਼ਰਾਨੇ ਲਿਆਉਂਦੇ ਰਹੇ ਤੇ ਉਸ ਦੀ ਸੇਵਾ ਕਰਦੇ ਰਹੇ।+

  • 2 ਇਤਿਹਾਸ 17:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਉਸ ਦੀ ਜਗ੍ਹਾ ਉਸ ਦਾ ਪੁੱਤਰ ਯਹੋਸ਼ਾਫ਼ਾਟ+ ਰਾਜਾ ਬਣ ਗਿਆ ਅਤੇ ਉਸ ਨੇ ਇਜ਼ਰਾਈਲ ʼਤੇ ਆਪਣਾ ਰਾਜ ਹੋਰ ਮਜ਼ਬੂਤ ਕੀਤਾ।

  • 2 ਇਤਿਹਾਸ 17:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਯਹੋਵਾਹ ਨੇ ਰਾਜ ਉੱਤੇ ਉਸ ਦੀ ਪਕੜ ਮਜ਼ਬੂਤ ਰੱਖੀ;+ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਟ ਨੂੰ ਤੋਹਫ਼ੇ ਦਿੰਦਾ ਰਿਹਾ ਅਤੇ ਉਸ ਨੂੰ ਬਹੁਤ ਸਾਰੀ ਧਨ-ਦੌਲਤ ਤੇ ਮਹਿਮਾ ਮਿਲੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ