ਹੱਜਈ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਰਾਜਾ ਦਾਰਾ ਦੇ ਰਾਜ ਦੇ ਦੂਸਰੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਹੱਜਈ*+ ਨਬੀ ਦੇ ਜ਼ਰੀਏ ਸ਼ਾਲਤੀਏਲ ਦੇ ਪੁੱਤਰ ਜ਼ਰੁਬਾਬਲ+ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਜ਼ਰੁਬਾਬਲ ਯਹੂਦਾਹ ਦਾ ਰਾਜਪਾਲ ਸੀ ਅਤੇ ਯਹੋਸ਼ੁਆ ਮਹਾਂ ਪੁਜਾਰੀ ਸੀ। ਉਨ੍ਹਾਂ ਨੂੰ ਇਹ ਸੰਦੇਸ਼ ਮਿਲਿਆ:
1 ਰਾਜਾ ਦਾਰਾ ਦੇ ਰਾਜ ਦੇ ਦੂਸਰੇ ਸਾਲ ਦੇ ਛੇਵੇਂ ਮਹੀਨੇ ਦੇ ਪਹਿਲੇ ਦਿਨ ਹੱਜਈ*+ ਨਬੀ ਦੇ ਜ਼ਰੀਏ ਸ਼ਾਲਤੀਏਲ ਦੇ ਪੁੱਤਰ ਜ਼ਰੁਬਾਬਲ+ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਜ਼ਰੁਬਾਬਲ ਯਹੂਦਾਹ ਦਾ ਰਾਜਪਾਲ ਸੀ ਅਤੇ ਯਹੋਸ਼ੁਆ ਮਹਾਂ ਪੁਜਾਰੀ ਸੀ। ਉਨ੍ਹਾਂ ਨੂੰ ਇਹ ਸੰਦੇਸ਼ ਮਿਲਿਆ: