ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 24:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਸੇਵਕਾਂ, ਹਾਕਮਾਂ* ਅਤੇ ਆਪਣੇ ਦਰਬਾਰੀਆਂ ਨਾਲ+ ਬਾਬਲ ਦੇ ਰਾਜੇ ਕੋਲ ਗਿਆ;+ ਬਾਬਲ ਦੇ ਰਾਜੇ ਨੇ ਉਸ ਨੂੰ ਉਸ ਦੇ ਰਾਜ ਦੇ ਅੱਠਵੇਂ ਸਾਲ ਵਿਚ ਬੰਦੀ ਬਣਾ ਲਿਆ।+

  • 2 ਰਾਜਿਆਂ 24:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਉਹ ਸਾਰੇ ਯਰੂਸ਼ਲਮ ਨੂੰ, ਸਾਰੇ ਹਾਕਮਾਂ,*+ ਸਾਰੇ ਤਾਕਤਵਰ ਯੋਧਿਆਂ ਅਤੇ ਹਰੇਕ ਕਾਰੀਗਰ ਅਤੇ ਲੁਹਾਰ* ਨੂੰ ਗ਼ੁਲਾਮ ਬਣਾ ਕੇ ਲੈ ਗਿਆ,+ ਹਾਂ, ਉਹ 10,000 ਲੋਕਾਂ ਨੂੰ ਗ਼ੁਲਾਮ ਬਣਾ ਕੇ ਲੈ ਗਿਆ। ਦੇਸ਼ ਦੇ ਸਭ ਤੋਂ ਗ਼ਰੀਬ ਲੋਕਾਂ ਤੋਂ ਛੁੱਟ ਕਿਸੇ ਨੂੰ ਨਹੀਂ ਛੱਡਿਆ ਗਿਆ।+

  • 2 ਇਤਿਹਾਸ 36:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਸ ਲਈ ਉਸ ਨੇ ਕਸਦੀਆਂ ਦੇ ਰਾਜੇ ਨੂੰ ਉਨ੍ਹਾਂ ਵਿਰੁੱਧ ਲਿਆਂਦਾ+ ਜਿਸ ਨੇ ਉਨ੍ਹਾਂ ਦੇ ਪਵਿੱਤਰ ਸਥਾਨ ਵਿਚ+ ਉਨ੍ਹਾਂ ਦੇ ਮੁੰਡਿਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ;+ ਉਸ ਨੇ ਗੱਭਰੂ ਜਾਂ ਕੁਆਰੀ, ਬੁੱਢੇ ਜਾਂ ਬੀਮਾਰ ʼਤੇ ਕੋਈ ਤਰਸ ਨਾ ਖਾਧਾ।+ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਹੱਥ ਵਿਚ ਦੇ ਦਿੱਤਾ।+

  • 2 ਇਤਿਹਾਸ 36:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਉਹ ਤਲਵਾਰ ਤੋਂ ਬਚੇ ਹੋਇਆਂ ਨੂੰ ਗ਼ੁਲਾਮ ਬਣਾ ਕੇ ਬਾਬਲ ਲੈ ਗਿਆ+ ਅਤੇ ਉਹ ਉਸ ਦੇ ਤੇ ਉਸ ਦੇ ਪੁੱਤਰਾਂ ਦੇ ਦਾਸ ਬਣ ਗਏ+ ਜਦ ਤਕ ਫਾਰਸ* ਨੇ ਰਾਜ ਕਰਨਾ ਸ਼ੁਰੂ ਨਹੀਂ ਕੀਤਾ+

  • ਯਿਰਮਿਯਾਹ 39:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ+ ਸ਼ਹਿਰ ਵਿਚ ਬਚੇ ਲੋਕਾਂ ਅਤੇ ਕਸਦੀਆਂ ਨਾਲ ਰਲ਼ੇ ਲੋਕਾਂ ਅਤੇ ਹੋਰ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਲੈ ਗਿਆ।

  • ਯਿਰਮਿਯਾਹ 52:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ ਕੁਝ ਗ਼ਰੀਬ ਲੋਕਾਂ ਨੂੰ ਅਤੇ ਸ਼ਹਿਰ ਵਿਚ ਬਾਕੀ ਰਹਿ ਗਏ ਲੋਕਾਂ ਨੂੰ ਬੰਦੀ ਬਣਾ ਕੇ ਲੈ ਗਿਆ। ਉਹ ਬਾਕੀ ਬਚੇ ਕਾਰੀਗਰਾਂ ਨੂੰ ਅਤੇ ਬਾਬਲ ਦੇ ਰਾਜੇ ਨਾਲ ਰਲ਼ੇ ਲੋਕਾਂ ਨੂੰ ਵੀ ਬੰਦੀ ਬਣਾ ਕੇ ਲੈ ਗਿਆ।+

  • ਯਿਰਮਿਯਾਹ 52:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਨਬੂਕਦਨੱਸਰ* ਇਨ੍ਹਾਂ ਲੋਕਾਂ ਨੂੰ ਬੰਦੀ ਬਣਾ ਕੇ ਲੈ ਗਿਆ ਸੀ: ਸੱਤਵੇਂ ਸਾਲ 3,023 ਯਹੂਦੀਆਂ ਨੂੰ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ