ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 23:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 “ਇਜ਼ਰਾਈਲੀਆਂ ਨੂੰ ਕਹਿ, ‘ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਤੁਸੀਂ ਪੂਰਾ ਆਰਾਮ ਕਰੋ ਅਤੇ ਤੁਰ੍ਹੀ ਵਜਾ ਕੇ ਲੋਕਾਂ ਨੂੰ ਯਾਦ ਕਰਾਓ+ ਕਿ ਇਸ ਦਿਨ ਪਵਿੱਤਰ ਸਭਾ ਹੈ।

  • ਲੇਵੀਆਂ 23:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 “ਪਰ ਸੱਤਵੇਂ ਮਹੀਨੇ ਦੀ 10 ਤਾਰੀਖ਼ ਨੂੰ ਪਾਪ ਮਿਟਾਉਣ ਦਾ ਦਿਨ* ਹੋਵੇਗਾ।+ ਤੁਸੀਂ ਪਵਿੱਤਰ ਸਭਾ ਰੱਖੋ ਅਤੇ ਆਪਣੇ ਆਪ ਨੂੰ ਕਸ਼ਟ* ਦਿਓ+ ਅਤੇ ਅੱਗ ਵਿਚ ਸਾੜ ਕੇ ਯਹੋਵਾਹ ਅੱਗੇ ਚੜ੍ਹਾਵਾ ਚੜ੍ਹਾਓ।

  • 1 ਰਾਜਿਆਂ 8:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਇਜ਼ਰਾਈਲ ਦੇ ਸਾਰੇ ਆਦਮੀ ਏਥਾਨੀਮ* ਮਹੀਨੇ ਯਾਨੀ ਸੱਤਵੇਂ ਮਹੀਨੇ ਵਿਚ ਤਿਉਹਾਰ* ਦੇ ਸਮੇਂ ਰਾਜਾ ਸੁਲੇਮਾਨ ਅੱਗੇ ਇਕੱਠੇ ਹੋਏ।+

  • ਅਜ਼ਰਾ 3:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਜਦੋਂ ਸੱਤਵਾਂ ਮਹੀਨਾ+ ਆਇਆ ਅਤੇ ਇਜ਼ਰਾਈਲੀ* ਆਪਣੇ ਸ਼ਹਿਰਾਂ ਵਿਚ ਸਨ, ਤਾਂ ਉਦੋਂ ਉਹ ਇਕ ਮਨ ਹੋ ਕੇ ਯਰੂਸ਼ਲਮ ਵਿਚ ਇਕੱਠੇ ਹੋਏ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ