ਗਿਣਤੀ 14:19, 20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਕਿਰਪਾ ਕਰ ਕੇ ਆਪਣੇ ਬੇਹੱਦ ਅਟੱਲ ਪਿਆਰ ਕਰਕੇ ਇਨ੍ਹਾਂ ਲੋਕਾਂ ਦੀ ਗ਼ਲਤੀ ਮਾਫ਼ ਕਰ ਦੇ, ਜਿਵੇਂ ਤੂੰ ਮਿਸਰ ਤੋਂ ਲੈ ਕੇ ਹੁਣ ਤਕ ਇਨ੍ਹਾਂ ਦੀਆਂ ਗ਼ਲਤੀਆਂ ਮਾਫ਼ ਕਰਦਾ ਆਇਆ ਹੈਂ।”+ 20 ਫਿਰ ਯਹੋਵਾਹ ਨੇ ਕਿਹਾ: “ਮੈਂ ਤੇਰੇ ਕਹਿਣ ਕਰਕੇ ਇਨ੍ਹਾਂ ਨੂੰ ਮਾਫ਼ ਕਰਦਾ ਹਾਂ।+
19 ਕਿਰਪਾ ਕਰ ਕੇ ਆਪਣੇ ਬੇਹੱਦ ਅਟੱਲ ਪਿਆਰ ਕਰਕੇ ਇਨ੍ਹਾਂ ਲੋਕਾਂ ਦੀ ਗ਼ਲਤੀ ਮਾਫ਼ ਕਰ ਦੇ, ਜਿਵੇਂ ਤੂੰ ਮਿਸਰ ਤੋਂ ਲੈ ਕੇ ਹੁਣ ਤਕ ਇਨ੍ਹਾਂ ਦੀਆਂ ਗ਼ਲਤੀਆਂ ਮਾਫ਼ ਕਰਦਾ ਆਇਆ ਹੈਂ।”+ 20 ਫਿਰ ਯਹੋਵਾਹ ਨੇ ਕਿਹਾ: “ਮੈਂ ਤੇਰੇ ਕਹਿਣ ਕਰਕੇ ਇਨ੍ਹਾਂ ਨੂੰ ਮਾਫ਼ ਕਰਦਾ ਹਾਂ।+