ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 14:29-31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਮੇਰੇ ਖ਼ਿਲਾਫ਼ ਬੁੜਬੁੜਾਉਣ ਕਰਕੇ ਇਸ ਉਜਾੜ ਵਿਚ ਤੁਹਾਡੀਆਂ ਲਾਸ਼ਾਂ, ਹਾਂ, ਮੰਡਲੀ ਦੇ ਉਨ੍ਹਾਂ ਸਾਰੇ ਲੋਕਾਂ ਦੀਆਂ ਲਾਸ਼ਾਂ ਡਿਗਣਗੀਆਂ+ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ ਅਤੇ ਜਿਨ੍ਹਾਂ ਦੇ ਨਾਂ ਸੂਚੀ ਵਿਚ ਦਰਜ ਹਨ।+ 30 ਯਫੁੰਨਾਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਇਲਾਵਾ+ ਕੋਈ ਵੀ ਉਸ ਦੇਸ਼ ਵਿਚ ਕਦਮ ਨਹੀਂ ਰੱਖ ਸਕੇਗਾ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ* ਖਾਧੀ ਸੀ।+

      31 “‘“ਅਤੇ ਤੁਹਾਡੇ ਬੱਚੇ ਉਹ ਦੇਸ਼ ਦੇਖਣਗੇ ਜਿਨ੍ਹਾਂ ਬਾਰੇ ਤੁਸੀਂ ਕਹਿੰਦੇ ਸੀ ਕਿ ਉਨ੍ਹਾਂ ਨੂੰ ਤੁਹਾਡੇ ਤੋਂ ਖੋਹ ਲਿਆ ਜਾਵੇਗਾ।+ ਜਿਸ ਦੇਸ਼ ਨੂੰ ਤੁਸੀਂ ਠੁਕਰਾ ਦਿੱਤਾ ਸੀ,+ ਉਹ ਦੇਸ਼ ਤੁਹਾਡੇ ਬੱਚੇ ਦੇਖਣਗੇ।

  • ਯਹੋਸ਼ੁਆ 21:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਇਸ ਲਈ ਯਹੋਵਾਹ ਨੇ ਇਜ਼ਰਾਈਲ ਨੂੰ ਉਹ ਸਾਰਾ ਦੇਸ਼ ਦਿੱਤਾ ਜਿਸ ਨੂੰ ਦੇਣ ਦੀ ਸਹੁੰ ਉਸ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਖਾਧੀ ਸੀ+ ਅਤੇ ਉਨ੍ਹਾਂ ਨੇ ਇਸ ʼਤੇ ਕਬਜ਼ਾ ਕੀਤਾ ਤੇ ਇਸ ਵਿਚ ਵੱਸ ਗਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ