ਬਿਵਸਥਾ ਸਾਰ 31:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਜਦ ਮੈਂ ਉਨ੍ਹਾਂ ਨੂੰ ਉਸ ਦੇਸ਼ ਲੈ ਜਾਵਾਂਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ,+ ਜਿਵੇਂ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ+ ਅਤੇ ਉੱਥੇ ਉਹ ਖਾ ਕੇ ਰੱਜ ਜਾਣਗੇ ਅਤੇ ਵਧਣ-ਫੁੱਲਣਗੇ,*+ ਤਾਂ ਉਹ ਦੂਜੇ ਦੇਵਤਿਆਂ ਦੇ ਮਗਰ ਲੱਗ ਕੇ ਉਨ੍ਹਾਂ ਦੀ ਭਗਤੀ ਕਰਨਗੇ ਅਤੇ ਮੇਰਾ ਅਪਮਾਨ ਕਰਨਗੇ ਅਤੇ ਮੇਰਾ ਇਕਰਾਰ ਤੋੜ ਦੇਣਗੇ।+ ਬਿਵਸਥਾ ਸਾਰ 32:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਹੇ ਯਸ਼ੁਰੂਨ,* ਜਦ ਤੂੰ ਮੋਟਾ ਹੋ ਗਿਆ, ਤਾਂ ਬਾਗ਼ੀ ਹੋ ਕੇ ਲੱਤਾਂ ਮਾਰਨ ਲੱਗਾ। ਤੂੰ ਮੋਟਾ ਅਤੇ ਹੱਟਾ-ਕੱਟਾ ਹੋ ਗਿਆ ਹੈਂ, ਤੂੰ ਆਫ਼ਰ ਗਿਆ ਹੈਂ।+ ਇਸ ਲਈ ਤੂੰ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੈਨੂੰ ਰਚਿਆ,+ਅਤੇ ਤੂੰ ਆਪਣੀ ਮੁਕਤੀ ਦੀ ਚਟਾਨ ਨਾਲ ਨਫ਼ਰਤ ਕੀਤੀ। ਨਿਆਈਆਂ 2:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪੂਰਵਜਾਂ ਦੇ ਪਰਮੇਸ਼ੁਰ ਯਹੋਵਾਹ ਨੂੰ ਛੱਡ ਦਿੱਤਾ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਸੀ।+ ਉਹ ਹੋਰ ਦੇਵਤਿਆਂ, ਹਾਂ, ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਦੇਵਤਿਆਂ ਮਗਰ ਲੱਗ ਗਏ+ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ। ਇਸ ਤਰ੍ਹਾਂ ਕਰ ਕੇ ਉਨ੍ਹਾਂ ਨੇ ਯਹੋਵਾਹ ਦਾ ਕ੍ਰੋਧ ਭੜਕਾਇਆ।+
20 ਜਦ ਮੈਂ ਉਨ੍ਹਾਂ ਨੂੰ ਉਸ ਦੇਸ਼ ਲੈ ਜਾਵਾਂਗਾ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਦੀਆਂ ਵਗਦੀਆਂ ਹਨ,+ ਜਿਵੇਂ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ+ ਅਤੇ ਉੱਥੇ ਉਹ ਖਾ ਕੇ ਰੱਜ ਜਾਣਗੇ ਅਤੇ ਵਧਣ-ਫੁੱਲਣਗੇ,*+ ਤਾਂ ਉਹ ਦੂਜੇ ਦੇਵਤਿਆਂ ਦੇ ਮਗਰ ਲੱਗ ਕੇ ਉਨ੍ਹਾਂ ਦੀ ਭਗਤੀ ਕਰਨਗੇ ਅਤੇ ਮੇਰਾ ਅਪਮਾਨ ਕਰਨਗੇ ਅਤੇ ਮੇਰਾ ਇਕਰਾਰ ਤੋੜ ਦੇਣਗੇ।+
15 ਹੇ ਯਸ਼ੁਰੂਨ,* ਜਦ ਤੂੰ ਮੋਟਾ ਹੋ ਗਿਆ, ਤਾਂ ਬਾਗ਼ੀ ਹੋ ਕੇ ਲੱਤਾਂ ਮਾਰਨ ਲੱਗਾ। ਤੂੰ ਮੋਟਾ ਅਤੇ ਹੱਟਾ-ਕੱਟਾ ਹੋ ਗਿਆ ਹੈਂ, ਤੂੰ ਆਫ਼ਰ ਗਿਆ ਹੈਂ।+ ਇਸ ਲਈ ਤੂੰ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੈਨੂੰ ਰਚਿਆ,+ਅਤੇ ਤੂੰ ਆਪਣੀ ਮੁਕਤੀ ਦੀ ਚਟਾਨ ਨਾਲ ਨਫ਼ਰਤ ਕੀਤੀ।
12 ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪੂਰਵਜਾਂ ਦੇ ਪਰਮੇਸ਼ੁਰ ਯਹੋਵਾਹ ਨੂੰ ਛੱਡ ਦਿੱਤਾ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਸੀ।+ ਉਹ ਹੋਰ ਦੇਵਤਿਆਂ, ਹਾਂ, ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਦੇਵਤਿਆਂ ਮਗਰ ਲੱਗ ਗਏ+ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ। ਇਸ ਤਰ੍ਹਾਂ ਕਰ ਕੇ ਉਨ੍ਹਾਂ ਨੇ ਯਹੋਵਾਹ ਦਾ ਕ੍ਰੋਧ ਭੜਕਾਇਆ।+