13 ਜਦੋਂ ਤੁਰ੍ਹੀਆਂ ਵਜਾਉਣ ਵਾਲੇ ਅਤੇ ਗਾਇਕ ਮਿਲ ਕੇ ਯਹੋਵਾਹ ਦੀ ਮਹਿਮਾ ਤੇ ਉਸ ਦਾ ਧੰਨਵਾਦ ਕਰ ਰਹੇ ਸਨ ਅਤੇ ਤੁਰ੍ਹੀਆਂ, ਛੈਣਿਆਂ ਅਤੇ ਹੋਰ ਸਾਜ਼ਾਂ ਦੀ ਆਵਾਜ਼ ਗੂੰਜ ਰਹੀ ਸੀ ਤੇ ਉਹ ਇਹ ਕਹਿੰਦੇ ਹੋਏ ਯਹੋਵਾਹ ਦੀ ਮਹਿਮਾ ਕਰ ਰਹੇ ਸਨ, “ਕਿਉਂਕਿ ਉਹ ਚੰਗਾ ਹੈ; ਉਸ ਦਾ ਅਟੱਲ ਪਿਆਰ ਸਦਾ ਰਹਿੰਦਾ ਹੈ,”+ ਤਾਂ ਭਵਨ, ਹਾਂ, ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ।+