ਅਸਤਰ 3:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ+ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਹੋਰ ਵੀ ਉੱਚਾ ਰੁਤਬਾ ਦਿੱਤਾ+ ਅਤੇ ਉਸ ਦਾ ਸਿੰਘਾਸਣ ਉਸ ਦੇ ਨਾਲ ਦੇ ਬਾਕੀ ਸਾਰੇ ਮੰਤਰੀਆਂ ਨਾਲੋਂ ਉੱਚਾ ਕੀਤਾ।+
3 ਇਸ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ+ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਹੋਰ ਵੀ ਉੱਚਾ ਰੁਤਬਾ ਦਿੱਤਾ+ ਅਤੇ ਉਸ ਦਾ ਸਿੰਘਾਸਣ ਉਸ ਦੇ ਨਾਲ ਦੇ ਬਾਕੀ ਸਾਰੇ ਮੰਤਰੀਆਂ ਨਾਲੋਂ ਉੱਚਾ ਕੀਤਾ।+