ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 11:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਯਿਸੂ ਨੇ ਉਸ ਨੂੰ ਕਿਹਾ: “ਮੈਂ ਹੀ ਹਾਂ ਜਿਸ ਰਾਹੀਂ ਮਰੇ ਹੋਇਆਂ ਨੂੰ ਜੀਉਂਦਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜ਼ਿੰਦਗੀ ਮਿਲੇਗੀ।+ ਜਿਹੜਾ ਮੇਰੇ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਭਾਵੇਂ ਮਰ ਵੀ ਜਾਵੇ, ਉਹ ਦੁਬਾਰਾ ਜੀਉਂਦਾ ਹੋ ਜਾਵੇਗਾ;

  • ਰਸੂਲਾਂ ਦੇ ਕੰਮ 26:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 “ਤੁਹਾਨੂੰ ਇਸ ਗੱਲ ʼਤੇ ਵਿਸ਼ਵਾਸ ਕਰਨਾ ਕਿਉਂ ਮੁਸ਼ਕਲ ਲੱਗਦਾ ਹੈ ਕਿ ਪਰਮੇਸ਼ੁਰ ਮਰੇ ਹੋਇਆਂ ਨੂੰ ਜੀਉਂਦਾ ਕਰਦਾ ਹੈ?

  • 1 ਕੁਰਿੰਥੀਆਂ 15:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਹੁਣ ਜੇ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕਰ ਦਿੱਤਾ ਗਿਆ ਹੈ,+ ਤਾਂ ਫਿਰ ਤੁਹਾਡੇ ਵਿੱਚੋਂ ਕਈ ਜਣੇ ਇਹ ਕਿਉਂ ਕਹਿੰਦੇ ਹਨ ਕਿ ਮਰੇ ਹੋਏ ਲੋਕਾਂ ਨੂੰ ਜੀਉਂਦਾ ਨਹੀਂ ਕੀਤਾ ਜਾਵੇਗਾ?

  • ਪ੍ਰਕਾਸ਼ ਦੀ ਕਿਤਾਬ 20:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਸਮੁੰਦਰ ਨੇ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਸ ਵਿਚ ਸਨ ਅਤੇ “ਮੌਤ” ਤੇ “ਕਬਰ”* ਨੇ ਵੀ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਨ੍ਹਾਂ ਵਿਚ ਸਨ ਅਤੇ ਹਰੇਕ ਦਾ ਨਿਆਂ ਉਸ ਦੇ ਕੰਮਾਂ ਅਨੁਸਾਰ ਕੀਤਾ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ