ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਦਾਨੀਏਲ 12:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 “ਪਰ ਜਿੱਥੇ ਤਕ ਤੇਰੀ ਗੱਲ ਹੈ, ਤੂੰ ਅੰਤ ਤਕ ਪੱਕਾ ਰਹਿ। ਤੂੰ ਆਰਾਮ ਕਰੇਂਗਾ, ਪਰ ਉਨ੍ਹਾਂ ਦਿਨਾਂ ਦੇ ਖ਼ਤਮ ਹੋਣ ਤੇ ਤੂੰ ਆਪਣਾ ਹਿੱਸਾ* ਲੈਣ ਲਈ ਉੱਠ ਖੜ੍ਹਾ ਹੋਵੇਂਗਾ।”+

  • ਯੂਹੰਨਾ 5:28, 29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਸ ਗੱਲੋਂ ਹੈਰਾਨ ਨਾ ਹੋਵੋ ਕਿਉਂਕਿ ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ* ਵਿਚ ਪਏ ਸਾਰੇ ਲੋਕ ਉਸ ਦੀ ਆਵਾਜ਼ ਸੁਣਨਗੇ+ 29 ਅਤੇ ਬਾਹਰ ਨਿਕਲ ਆਉਣਗੇ ਅਤੇ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਸਨ, ਉਨ੍ਹਾਂ ਨੂੰ ਜ਼ਿੰਦਗੀ ਪਾਉਣ ਲਈ ਜੀਉਂਦਾ ਕੀਤਾ ਜਾਵੇਗਾ ਅਤੇ ਜਿਹੜੇ ਨੀਚ ਕੰਮਾਂ ਵਿਚ ਲੱਗੇ ਰਹੇ, ਉਨ੍ਹਾਂ ਨੂੰ ਨਿਆਂ ਲਈ ਜੀਉਂਦਾ ਕੀਤਾ ਜਾਵੇਗਾ।+

  • ਯੂਹੰਨਾ 11:43, 44
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਇਹ ਗੱਲਾਂ ਕਹਿਣ ਤੋਂ ਬਾਅਦ ਉਸ ਨੇ ਉੱਚੀ ਆਵਾਜ਼ ਵਿਚ ਕਿਹਾ: “ਲਾਜ਼ਰ, ਬਾਹਰ ਆਜਾ!”+ 44 ਉਹ ਆਦਮੀ ਜਿਹੜਾ ਮਰ ਗਿਆ ਸੀ, ਬਾਹਰ ਆ ਗਿਆ। ਉਸ ਦੇ ਹੱਥਾਂ-ਪੈਰਾਂ ʼਤੇ ਪੱਟੀਆਂ ਬੱਝੀਆਂ ਹੋਈਆਂ ਸਨ ਅਤੇ ਮੂੰਹ ʼਤੇ ਕੱਪੜਾ ਲਪੇਟਿਆ ਹੋਇਆ ਸੀ। ਯਿਸੂ ਨੇ ਉਨ੍ਹਾਂ ਨੂੰ ਕਿਹਾ: “ਉਸ ਦੀਆਂ ਪੱਟੀਆਂ ਖੋਲ੍ਹ ਦਿਓ ਅਤੇ ਉਸ ਨੂੰ ਜਾਣ ਦਿਓ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ