ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 1:6-8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਫਿਰ ਉਹ ਦਿਨ ਆਇਆ ਜਦੋਂ ਸੱਚੇ ਪਰਮੇਸ਼ੁਰ ਦੇ ਪੁੱਤਰ*+ ਯਹੋਵਾਹ ਸਾਮ੍ਹਣੇ ਹਾਜ਼ਰ ਹੋਏ+ ਤੇ ਸ਼ੈਤਾਨ+ ਵੀ ਉਨ੍ਹਾਂ ਵਿਚਕਾਰ ਹਾਜ਼ਰ ਹੋਇਆ।+

      7 ਫਿਰ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ: “ਤੂੰ ਕਿੱਥੋਂ ਆਇਆਂ?” ਸ਼ੈਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ: “ਮੈਂ ਧਰਤੀ ਉੱਤੇ ਇੱਧਰ-ਉੱਧਰ ਘੁੰਮ-ਫਿਰ ਕੇ ਆਇਆ ਹਾਂ।”+ 8 ਯਹੋਵਾਹ ਨੇ ਸ਼ੈਤਾਨ ਨੂੰ ਕਿਹਾ: “ਕੀ ਤੂੰ ਮੇਰੇ ਸੇਵਕ ਅੱਯੂਬ ʼਤੇ ਧਿਆਨ ਦਿੱਤਾ?* ਧਰਤੀ ਉੱਤੇ ਉਸ ਵਰਗਾ ਕੋਈ ਨਹੀਂ ਹੈ। ਉਹ ਨੇਕ ਤੇ ਖਰਾ ਇਨਸਾਨ ਹੈ*+ ਜੋ ਪਰਮੇਸ਼ੁਰ ਤੋਂ ਡਰਦਾ ਤੇ ਬੁਰਾਈ ਤੋਂ ਦੂਰ ਰਹਿੰਦਾ ਹੈ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ