ਅੱਯੂਬ 27:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਮੈਂ ਤੁਹਾਨੂੰ ਧਰਮੀ ਠਹਿਰਾਉਣ ਬਾਰੇ ਸੋਚ ਵੀ ਨਹੀਂ ਸਕਦਾ! ਮਰਦੇ ਦਮ ਤਕ ਮੈਂ ਆਪਣੀ ਵਫ਼ਾਦਾਰੀ* ਨਹੀਂ ਛੱਡਾਂਗਾ!*+