-
ਜ਼ਬੂਰ 24:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਕੌਣ ਯਹੋਵਾਹ ਦੇ ਪਹਾੜ ʼਤੇ ਚੜ੍ਹ ਸਕਦਾ ਹੈ?+
ਅਤੇ ਕੌਣ ਉਸ ਦੇ ਪਵਿੱਤਰ ਸਥਾਨ ਵਿਚ ਖੜ੍ਹ ਸਕਦਾ ਹੈ?
-
-
ਜ਼ਬੂਰ 84:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਉਹ ਤੁਰਦੇ ਜਾਂਦੇ ਹਨ ਅਤੇ ਉਨ੍ਹਾਂ ਦੀ ਤਾਕਤ ਵਧਦੀ ਜਾਂਦੀ ਹੈ;+
ਹਰ ਕੋਈ ਸੀਓਨ ਵਿਚ ਪਰਮੇਸ਼ੁਰ ਸਾਮ੍ਹਣੇ ਹਾਜ਼ਰ ਹੁੰਦਾ ਹੈ।
-