ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 24:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਤੂੰ ਇਜ਼ਰਾਈਲੀਆਂ ਨੂੰ ਕਹਿ, ‘ਜਿਹੜਾ ਵੀ ਇਨਸਾਨ ਆਪਣੇ ਪਰਮੇਸ਼ੁਰ ਨੂੰ ਸਰਾਪ ਦਿੰਦਾ ਹੈ, ਉਸ ਨੂੰ ਆਪਣੇ ਪਾਪ ਦਾ ਅੰਜਾਮ ਭੁਗਤਣਾ ਪਵੇਗਾ। 16 ਇਸ ਲਈ ਯਹੋਵਾਹ ਦੇ ਨਾਂ ਦਾ ਨਿਰਾਦਰ ਕਰਨ ਵਾਲੇ ਨੂੰ ਜ਼ਰੂਰ ਜਾਨੋਂ ਮਾਰ ਦਿੱਤਾ ਜਾਵੇ।+ ਸਾਰੀ ਮੰਡਲੀ ਉਸ ਨੂੰ ਜ਼ਰੂਰ ਪੱਥਰਾਂ ਨਾਲ ਮਾਰ ਸੁੱਟੇ। ਚਾਹੇ ਉਹ ਪਰਦੇਸੀ ਹੋਵੇ ਜਾਂ ਪੈਦਾਇਸ਼ੀ ਇਜ਼ਰਾਈਲੀ, ਪਰਮੇਸ਼ੁਰ ਦੇ ਨਾਂ ਦਾ ਨਿਰਾਦਰ ਕਰਨ ਵਾਲੇ ਨੂੰ ਜਾਨੋਂ ਮਾਰ ਦਿੱਤਾ ਜਾਵੇ।

  • ਅੱਯੂਬ 1:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਹੁਣ ਜ਼ਰਾ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ, ਖੋਹ ਲੈ। ਫਿਰ ਦੇਖੀਂ, ਉਹ ਤੇਰੇ ਮੂੰਹ ʼਤੇ ਤੈਨੂੰ ਫਿਟਕਾਰੇਗਾ।” 12 ਫਿਰ ਯਹੋਵਾਹ ਨੇ ਸ਼ੈਤਾਨ ਨੂੰ ਕਿਹਾ: “ਦੇਖ! ਉਸ ਦਾ ਸਾਰਾ ਕੁਝ ਤੇਰੇ ਹੱਥ ਵਿਚ ਹੈ।* ਤੂੰ ਬੱਸ ਉਸ ਨੂੰ ਹੱਥ ਨਾ ਲਾਈਂ!” ਫਿਰ ਸ਼ੈਤਾਨ ਯਹੋਵਾਹ ਦੀ ਹਜ਼ੂਰੀ* ਵਿੱਚੋਂ ਚਲਾ ਗਿਆ।+

  • ਪ੍ਰਕਾਸ਼ ਦੀ ਕਿਤਾਬ 12:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਮੈਂ ਸਵਰਗ ਵਿਚ ਇਕ ਉੱਚੀ ਆਵਾਜ਼ ਸੁਣੀ ਜਿਸ ਨੇ ਕਿਹਾ:

      “ਦੇਖੋ! ਸਾਡੇ ਪਰਮੇਸ਼ੁਰ ਨੇ ਲੋਕਾਂ ਨੂੰ ਮੁਕਤੀ ਦਿੱਤੀ ਹੈ,+ ਉਸ ਦੀ ਤਾਕਤ ਦੀ ਜਿੱਤ ਹੋਈ ਹੈ ਅਤੇ ਉਸ ਦਾ ਰਾਜ+ ਸ਼ੁਰੂ ਹੋ ਗਿਆ ਹੈ। ਉਸ ਦੇ ਮਸੀਹ ਨੇ ਆਪਣਾ ਅਧਿਕਾਰ ਵਰਤਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਪਰਮੇਸ਼ੁਰ ਸਾਮ੍ਹਣੇ ਸਾਡੇ ਭਰਾਵਾਂ ਉੱਤੇ ਦਿਨ-ਰਾਤ ਦੋਸ਼ ਲਾਉਣ ਵਾਲੇ ਨੂੰ ਥੱਲੇ ਸੁੱਟ ਦਿੱਤਾ ਗਿਆ ਹੈ!+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ