-
ਉਤਪਤ 12:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ। 8 ਬਾਅਦ ਵਿਚ ਉਹ ਉੱਥੋਂ ਬੈਤੇਲ+ ਦੇ ਪੂਰਬ ਵੱਲ ਇਕ ਪਹਾੜੀ ਇਲਾਕੇ ਵਿਚ ਚਲਾ ਗਿਆ ਅਤੇ ਜਿੱਥੇ ਉਸ ਨੇ ਡੇਰਾ ਲਾਇਆ, ਉੱਥੋਂ ਬੈਤੇਲ ਪੱਛਮ ਵੱਲ ਸੀ ਅਤੇ ਅਈ+ ਪੂਰਬ ਵੱਲ ਸੀ। ਉੱਥੇ ਉਸ ਨੇ ਯਹੋਵਾਹ ਲਈ ਇਕ ਵੇਦੀ ਬਣਾਈ+ ਅਤੇ ਯਹੋਵਾਹ ਦੇ ਨਾਂ ਦੀ ਮਹਿਮਾ ਕਰਨ ਲੱਗਾ।+
-