ਜ਼ਬੂਰ 139:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਜੇ ਮੈਂ ਆਕਾਸ਼ ʼਤੇ ਚੜ੍ਹ ਜਾਵਾਂ, ਤਾਂ ਤੂੰ ਉੱਥੇ ਹੈਂ,ਜੇ ਮੈਂ ਕਬਰ* ਵਿਚ ਆਪਣਾ ਬਿਸਤਰਾ ਵਿਛਾਵਾਂ, ਤਾਂ ਦੇਖ! ਤੂੰ ਉੱਥੇ ਵੀ ਹੈਂ।+ ਇਬਰਾਨੀਆਂ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਨਾਲੇ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਸ ਦੀਆਂ ਨਜ਼ਰਾਂ ਤੋਂ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ ਹੈ,+ ਸਗੋਂ ਹਰ ਚੀਜ਼ ਉਸ ਦੇ ਸਾਮ੍ਹਣੇ ਬੇਪਰਦਾ ਹੈ ਅਤੇ ਉਹ ਸਭ ਕੁਝ ਸਾਫ਼-ਸਾਫ਼ ਦੇਖ ਸਕਦਾ ਹੈ।+
8 ਜੇ ਮੈਂ ਆਕਾਸ਼ ʼਤੇ ਚੜ੍ਹ ਜਾਵਾਂ, ਤਾਂ ਤੂੰ ਉੱਥੇ ਹੈਂ,ਜੇ ਮੈਂ ਕਬਰ* ਵਿਚ ਆਪਣਾ ਬਿਸਤਰਾ ਵਿਛਾਵਾਂ, ਤਾਂ ਦੇਖ! ਤੂੰ ਉੱਥੇ ਵੀ ਹੈਂ।+
13 ਨਾਲੇ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਸ ਦੀਆਂ ਨਜ਼ਰਾਂ ਤੋਂ ਸ੍ਰਿਸ਼ਟੀ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ ਹੈ,+ ਸਗੋਂ ਹਰ ਚੀਜ਼ ਉਸ ਦੇ ਸਾਮ੍ਹਣੇ ਬੇਪਰਦਾ ਹੈ ਅਤੇ ਉਹ ਸਭ ਕੁਝ ਸਾਫ਼-ਸਾਫ਼ ਦੇਖ ਸਕਦਾ ਹੈ।+