ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਸਤਰ 9:7-10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਨਾਲੇ ਇਨ੍ਹਾਂ ਨੂੰ ਵੀ ਮਾਰ ਦਿੱਤਾ ਗਿਆ: ਪਰਸ਼ਨਦਾਥਾ, ਦਿਲਫੋਨ, ਅਸਪਾਥਾ, 8 ਪੋਰਾਥਾ, ਅਦਲਯਾ, ਅਰੀਦਾਥਾ, 9 ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਥਾ। 10 ਇਹ ਦਸ ਜਣੇ ਯਹੂਦੀਆਂ ਦੇ ਦੁਸ਼ਮਣ ਹਾਮਾਨ+ ਦੇ ਪੁੱਤਰ ਸਨ ਜੋ ਹਮਦਾਥਾ ਦਾ ਪੁੱਤਰ ਸੀ। ਪਰ ਉਨ੍ਹਾਂ ਨੂੰ ਮਾਰਨ ਤੋਂ ਬਾਅਦ ਯਹੂਦੀਆਂ ਨੇ ਉਨ੍ਹਾਂ ਦੇ ਘਰ-ਬਾਰ ਨਹੀਂ ਲੁੱਟੇ।+

  • ਹੋਸ਼ੇਆ 9:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਫ਼ਰਾਈਮ ਨੂੰ ਘਾਹ ਦੇ ਮੈਦਾਨ ਵਿਚ ਬੀਜਿਆ ਗਿਆ ਸੀ, ਉਹ ਮੇਰੇ ਲਈ ਸੋਰ ਵਾਂਗ ਸੀ;+

      ਹੁਣ ਇਫ਼ਰਾਈਮ ਨੂੰ ਆਪਣੇ ਪੁੱਤਰਾਂ ਨੂੰ ਵੱਢੇ ਜਾਣ ਲਈ ਲਿਆਉਣਾ ਹੀ ਪਵੇਗਾ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ