ਲੂਕਾ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰ ਜਦੋਂ ਤੂੰ ਦਾਅਵਤ ਦਿੰਦਾ ਹੈਂ, ਤਾਂ ਗ਼ਰੀਬਾਂ, ਲੰਗੜਿਆਂ, ਅੰਨ੍ਹਿਆਂ ਤੇ ਹੋਰ ਅਪਾਹਜਾਂ ਨੂੰ ਸੱਦ;+ ਯਾਕੂਬ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+
27 ਸਾਡੇ ਪਿਤਾ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਇਹੋ ਜਿਹੀ ਭਗਤੀ* ਸ਼ੁੱਧ ਅਤੇ ਪਾਕ ਹੈ: ਮੁਸੀਬਤਾਂ+ ਵਿਚ ਯਤੀਮਾਂ+ ਅਤੇ ਵਿਧਵਾਵਾਂ+ ਦਾ ਧਿਆਨ ਰੱਖਣਾ ਅਤੇ ਆਪਣੇ ਆਪ ਨੂੰ ਦੁਨੀਆਂ ਦੀ ਗੰਦਗੀ ਤੋਂ ਸਾਫ਼ ਰੱਖਣਾ।+