ਕਹਾਉਤਾਂ 14:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਸਮਝਦਾ ਹੈ, ਉਹ ਪਾਪ ਕਰਦਾ ਹੈ,ਪਰ ਜਿਹੜਾ ਗ਼ਰੀਬ ʼਤੇ ਤਰਸ ਖਾਂਦਾ ਹੈ, ਉਹ ਖ਼ੁਸ਼ ਰਹਿੰਦਾ ਹੈ।+ ਕਹਾਉਤਾਂ 14:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਜਿਹੜਾ ਗ਼ਰੀਬ ਨੂੰ ਠੱਗਦਾ ਹੈ, ਉਹ ਉਸ ਦੇ ਸਿਰਜਣਹਾਰ ਨੂੰ ਬੇਇੱਜ਼ਤ ਕਰਦਾ ਹੈ,+ਪਰ ਗ਼ਰੀਬ ʼਤੇ ਤਰਸ ਖਾਣ ਵਾਲਾ ਪਰਮੇਸ਼ੁਰ ਦੀ ਮਹਿਮਾ ਕਰਦਾ ਹੈ।+ ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+
21 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਸਮਝਦਾ ਹੈ, ਉਹ ਪਾਪ ਕਰਦਾ ਹੈ,ਪਰ ਜਿਹੜਾ ਗ਼ਰੀਬ ʼਤੇ ਤਰਸ ਖਾਂਦਾ ਹੈ, ਉਹ ਖ਼ੁਸ਼ ਰਹਿੰਦਾ ਹੈ।+
31 ਜਿਹੜਾ ਗ਼ਰੀਬ ਨੂੰ ਠੱਗਦਾ ਹੈ, ਉਹ ਉਸ ਦੇ ਸਿਰਜਣਹਾਰ ਨੂੰ ਬੇਇੱਜ਼ਤ ਕਰਦਾ ਹੈ,+ਪਰ ਗ਼ਰੀਬ ʼਤੇ ਤਰਸ ਖਾਣ ਵਾਲਾ ਪਰਮੇਸ਼ੁਰ ਦੀ ਮਹਿਮਾ ਕਰਦਾ ਹੈ।+
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+