ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 2:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਯਹੋਵਾਹ ਨੇ ਸ਼ੈਤਾਨ ਨੂੰ ਕਿਹਾ: “ਕੀ ਤੂੰ ਮੇਰੇ ਸੇਵਕ ਅੱਯੂਬ ʼਤੇ ਧਿਆਨ ਦਿੱਤਾ?* ਧਰਤੀ ਉੱਤੇ ਉਸ ਵਰਗਾ ਕੋਈ ਨਹੀਂ ਹੈ। ਉਹ ਨੇਕ ਤੇ ਖਰਾ ਇਨਸਾਨ ਹੈ*+ ਜੋ ਪਰਮੇਸ਼ੁਰ ਤੋਂ ਡਰਦਾ ਤੇ ਬੁਰਾਈ ਤੋਂ ਦੂਰ ਰਹਿੰਦਾ ਹੈ। ਉਸ ਨੇ ਹਾਲੇ ਵੀ ਆਪਣੀ ਵਫ਼ਾਦਾਰੀ* ਨੂੰ ਘੁੱਟ ਕੇ ਫੜਿਆ ਹੋਇਆ ਹੈ,+ ਭਾਵੇਂ ਕਿ ਤੂੰ ਮੈਨੂੰ ਉਸ ਖ਼ਿਲਾਫ਼ ਉਕਸਾਉਣ ਦੀ ਕੋਸ਼ਿਸ਼ ਕੀਤੀ+ ਕਿ ਮੈਂ ਬੇਵਜ੍ਹਾ ਉਸ ਨੂੰ ਖ਼ਤਮ ਕਰ ਦਿਆਂ।”*

  • ਅੱਯੂਬ 27:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਮੈਂ ਤੁਹਾਨੂੰ ਧਰਮੀ ਠਹਿਰਾਉਣ ਬਾਰੇ ਸੋਚ ਵੀ ਨਹੀਂ ਸਕਦਾ!

      ਮਰਦੇ ਦਮ ਤਕ ਮੈਂ ਆਪਣੀ ਵਫ਼ਾਦਾਰੀ* ਨਹੀਂ ਛੱਡਾਂਗਾ!*+

  • ਜ਼ਬੂਰ 7:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਯਹੋਵਾਹ ਦੇਸ਼-ਦੇਸ਼ ਦੇ ਲੋਕਾਂ ਨੂੰ ਸਜ਼ਾ ਸੁਣਾਵੇਗਾ।+

      ਹੇ ਯਹੋਵਾਹ, ਮੇਰੀ ਨੇਕੀ ਅਤੇ ਵਫ਼ਾਦਾਰੀ ਦੇ ਅਨੁਸਾਰ ਮੇਰਾ ਨਿਆਂ ਕਰ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ