ਮੱਤੀ 5:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ+ ਅਤੇ ਜੋ ਤੁਹਾਨੂੰ ਸਤਾਉਂਦੇ ਹਨ, ਉਨ੍ਹਾਂ ਲਈ ਪ੍ਰਾਰਥਨਾ ਕਰਦੇ ਰਹੋ+ ਰੋਮੀਆਂ 12:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਿਹੜੇ ਲੋਕ ਤੁਹਾਡੇ ਉੱਤੇ ਅਤਿਆਚਾਰ ਕਰਦੇ ਹਨ,+ ਉਨ੍ਹਾਂ ਲਈ ਪਰਮੇਸ਼ੁਰ ਤੋਂ ਬਰਕਤ ਮੰਗੋ। ਬਰਕਤ ਮੰਗੋ ਅਤੇ ਉਨ੍ਹਾਂ ਨੂੰ ਸਰਾਪ ਨਾ ਦਿਓ।+
44 ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ+ ਅਤੇ ਜੋ ਤੁਹਾਨੂੰ ਸਤਾਉਂਦੇ ਹਨ, ਉਨ੍ਹਾਂ ਲਈ ਪ੍ਰਾਰਥਨਾ ਕਰਦੇ ਰਹੋ+
14 ਜਿਹੜੇ ਲੋਕ ਤੁਹਾਡੇ ਉੱਤੇ ਅਤਿਆਚਾਰ ਕਰਦੇ ਹਨ,+ ਉਨ੍ਹਾਂ ਲਈ ਪਰਮੇਸ਼ੁਰ ਤੋਂ ਬਰਕਤ ਮੰਗੋ। ਬਰਕਤ ਮੰਗੋ ਅਤੇ ਉਨ੍ਹਾਂ ਨੂੰ ਸਰਾਪ ਨਾ ਦਿਓ।+