ਉਤਪਤ 18:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਨਾਲੇ ਤੁਸੀਂ ਆਪਣੇ ਸੇਵਕ ਦੇ ਘਰ ਆਏ ਹੋ, ਇਸ ਲਈ ਮੈਨੂੰ ਇਜਾਜ਼ਤ ਦਿਓ ਕਿ ਮੈਂ ਤੁਹਾਡੇ ਲਈ ਰੋਟੀ-ਪਾਣੀ ਦਾ ਇੰਤਜ਼ਾਮ ਕਰਾਂ ਤਾਂਕਿ ਤੁਸੀਂ ਖਾ ਕੇ ਤਰੋ-ਤਾਜ਼ਾ ਹੋ ਜਾਓ।* ਫਿਰ ਤੁਸੀਂ ਆਪਣੇ ਰਾਹ ਪੈ ਜਾਇਓ।” ਇਹ ਸੁਣ ਕੇ ਉਨ੍ਹਾਂ ਨੇ ਕਿਹਾ: “ਠੀਕ ਹੈ, ਜਿਵੇਂ ਤੇਰੀ ਮਰਜ਼ੀ।” ਰੋਮੀਆਂ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜੋ ਵੀ ਤੁਹਾਡੇ ਕੋਲ ਹੈ, ਉਹ ਪਵਿੱਤਰ ਸੇਵਕਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰੋ।+ ਪਰਾਹੁਣਚਾਰੀ ਕਰਦੇ ਰਹੋ।+
5 ਨਾਲੇ ਤੁਸੀਂ ਆਪਣੇ ਸੇਵਕ ਦੇ ਘਰ ਆਏ ਹੋ, ਇਸ ਲਈ ਮੈਨੂੰ ਇਜਾਜ਼ਤ ਦਿਓ ਕਿ ਮੈਂ ਤੁਹਾਡੇ ਲਈ ਰੋਟੀ-ਪਾਣੀ ਦਾ ਇੰਤਜ਼ਾਮ ਕਰਾਂ ਤਾਂਕਿ ਤੁਸੀਂ ਖਾ ਕੇ ਤਰੋ-ਤਾਜ਼ਾ ਹੋ ਜਾਓ।* ਫਿਰ ਤੁਸੀਂ ਆਪਣੇ ਰਾਹ ਪੈ ਜਾਇਓ।” ਇਹ ਸੁਣ ਕੇ ਉਨ੍ਹਾਂ ਨੇ ਕਿਹਾ: “ਠੀਕ ਹੈ, ਜਿਵੇਂ ਤੇਰੀ ਮਰਜ਼ੀ।”
13 ਜੋ ਵੀ ਤੁਹਾਡੇ ਕੋਲ ਹੈ, ਉਹ ਪਵਿੱਤਰ ਸੇਵਕਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰੋ।+ ਪਰਾਹੁਣਚਾਰੀ ਕਰਦੇ ਰਹੋ।+