ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 3:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਬਾਅਦ ਵਿਚ ਯਹੋਵਾਹ ਪਰਮੇਸ਼ੁਰ ਸ਼ਾਮ* ਨੂੰ ਬਾਗ਼ ਵਿਚ ਆਇਆ। ਜਦੋਂ ਆਦਮੀ ਤੇ ਉਸ ਦੀ ਪਤਨੀ ਨੇ ਪਰਮੇਸ਼ੁਰ ਦੀ ਆਵਾਜ਼ ਸੁਣੀ, ਤਾਂ ਉਹ ਦੋਵੇਂ ਬਾਗ਼ ਦੇ ਦਰਖ਼ਤਾਂ ਓਹਲੇ ਯਹੋਵਾਹ ਪਰਮੇਸ਼ੁਰ ਦੀਆਂ ਨਜ਼ਰਾਂ ਤੋਂ ਲੁਕ ਗਏ।

  • ਕਹਾਉਤਾਂ 28:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ, ਉਹ ਸਫ਼ਲ ਨਹੀਂ ਹੋਵੇਗਾ,+

      ਪਰ ਜਿਹੜਾ ਉਨ੍ਹਾਂ ਨੂੰ ਮੰਨ ਲੈਂਦਾ ਹੈ ਅਤੇ ਛੱਡ ਦਿੰਦਾ ਹੈ, ਉਸ ਉੱਤੇ ਰਹਿਮ ਕੀਤਾ ਜਾਵੇਗਾ।+

  • ਰਸੂਲਾਂ ਦੇ ਕੰਮ 5:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਤਰਸ ਨੇ ਉਸ ਨੂੰ ਪੁੱਛਿਆ: “ਮੈਨੂੰ ਦੱਸ, ਕੀ ਤੁਸੀਂ ਦੋਹਾਂ ਨੇ ਜ਼ਮੀਨ ਐਨੇ ਦੀ ਵੇਚੀ ਹੈ?” ਉਸ ਨੇ ਕਿਹਾ: “ਹਾਂ, ਐਨੇ ਦੀ ਹੀ ਵੇਚੀ ਹੈ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ