ਮੱਤੀ 12:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਹੇ ਸੱਪਾਂ ਦੇ ਬੱਚਿਓ,+ ਤੁਸੀਂ ਦੁਸ਼ਟ ਹੁੰਦੇ ਹੋਏ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਦਿਲ ਵਿਚ ਹੁੰਦਾ ਹੈ, ਉਹੀ ਮੂੰਹ ʼਤੇ ਆਉਂਦਾ ਹੈ।+ ਲੂਕਾ 6:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਚੰਗਾ ਆਦਮੀ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ, ਜਦ ਕਿ ਦੁਸ਼ਟ ਆਦਮੀ ਆਪਣੇ ਦੁਸ਼ਟ ਖ਼ਜ਼ਾਨੇ ਵਿੱਚੋਂ ਦੁਸ਼ਟ ਚੀਜ਼ਾਂ ਕੱਢਦਾ ਹੈ। ਜੋ ਦਿਲ ਵਿਚ ਹੁੰਦਾ ਹੈ, ਉਹੀ ਮੂੰਹ ʼਤੇ ਆਉਂਦਾ ਹੈ।+
34 ਹੇ ਸੱਪਾਂ ਦੇ ਬੱਚਿਓ,+ ਤੁਸੀਂ ਦੁਸ਼ਟ ਹੁੰਦੇ ਹੋਏ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਦਿਲ ਵਿਚ ਹੁੰਦਾ ਹੈ, ਉਹੀ ਮੂੰਹ ʼਤੇ ਆਉਂਦਾ ਹੈ।+
45 ਚੰਗਾ ਆਦਮੀ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ, ਜਦ ਕਿ ਦੁਸ਼ਟ ਆਦਮੀ ਆਪਣੇ ਦੁਸ਼ਟ ਖ਼ਜ਼ਾਨੇ ਵਿੱਚੋਂ ਦੁਸ਼ਟ ਚੀਜ਼ਾਂ ਕੱਢਦਾ ਹੈ। ਜੋ ਦਿਲ ਵਿਚ ਹੁੰਦਾ ਹੈ, ਉਹੀ ਮੂੰਹ ʼਤੇ ਆਉਂਦਾ ਹੈ।+