ਉਤਪਤ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+ ਉਪਦੇਸ਼ਕ ਦੀ ਕਿਤਾਬ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਮਿੱਟੀ ਦੁਬਾਰਾ ਮਿੱਟੀ ਵਿਚ ਮਿਲ ਜਾਵੇਗੀ+ ਜਿੱਥੇ ਇਹ ਪਹਿਲਾਂ ਸੀ ਅਤੇ ਜੀਵਨ-ਸ਼ਕਤੀ ਸੱਚੇ ਪਰਮੇਸ਼ੁਰ ਕੋਲ ਮੁੜ ਜਾਵੇਗੀ ਜਿਸ ਨੇ ਇਹ ਜੀਵਨ-ਸ਼ਕਤੀ ਦਿੱਤੀ ਸੀ।+ ਰਸੂਲਾਂ ਦੇ ਕੰਮ 17:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਨਾ ਹੀ ਉਹ ਇਨਸਾਨਾਂ ਦੇ ਹੱਥੋਂ ਆਪਣੀ ਸੇਵਾ-ਟਹਿਲ ਕਰਾਉਂਦਾ ਹੈ ਜਿਵੇਂ ਕਿ ਉਸ ਨੂੰ ਕਿਸੇ ਚੀਜ਼ ਦੀ ਲੋੜ ਹੋਵੇ+ ਕਿਉਂਕਿ ਉਹ ਆਪ ਸਾਰੇ ਇਨਸਾਨਾਂ ਨੂੰ ਜ਼ਿੰਦਗੀ ਅਤੇ ਸਾਹ+ ਤੇ ਹੋਰ ਸਾਰੀਆਂ ਚੀਜ਼ਾਂ ਬਖ਼ਸ਼ਦਾ ਹੈ।
7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+
7 ਫਿਰ ਮਿੱਟੀ ਦੁਬਾਰਾ ਮਿੱਟੀ ਵਿਚ ਮਿਲ ਜਾਵੇਗੀ+ ਜਿੱਥੇ ਇਹ ਪਹਿਲਾਂ ਸੀ ਅਤੇ ਜੀਵਨ-ਸ਼ਕਤੀ ਸੱਚੇ ਪਰਮੇਸ਼ੁਰ ਕੋਲ ਮੁੜ ਜਾਵੇਗੀ ਜਿਸ ਨੇ ਇਹ ਜੀਵਨ-ਸ਼ਕਤੀ ਦਿੱਤੀ ਸੀ।+
25 ਨਾ ਹੀ ਉਹ ਇਨਸਾਨਾਂ ਦੇ ਹੱਥੋਂ ਆਪਣੀ ਸੇਵਾ-ਟਹਿਲ ਕਰਾਉਂਦਾ ਹੈ ਜਿਵੇਂ ਕਿ ਉਸ ਨੂੰ ਕਿਸੇ ਚੀਜ਼ ਦੀ ਲੋੜ ਹੋਵੇ+ ਕਿਉਂਕਿ ਉਹ ਆਪ ਸਾਰੇ ਇਨਸਾਨਾਂ ਨੂੰ ਜ਼ਿੰਦਗੀ ਅਤੇ ਸਾਹ+ ਤੇ ਹੋਰ ਸਾਰੀਆਂ ਚੀਜ਼ਾਂ ਬਖ਼ਸ਼ਦਾ ਹੈ।