ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 12:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਉਸ ਕੋਲ ਬੁੱਧ ਤੇ ਤਾਕਤ ਹੈ;+

      ਉਸ ਕੋਲ ਸਲਾਹ ਤੇ ਸਮਝ ਹੈ।+

  • ਜ਼ਬੂਰ 8:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਤਾਂ ਫਿਰ, ਮਰਨਹਾਰ ਇਨਸਾਨ ਕੀ ਹੈ ਕਿ ਤੂੰ ਉਸ ਨੂੰ ਯਾਦ ਰੱਖੇਂ

      ਅਤੇ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਦੇਖ-ਭਾਲ ਕਰੇਂ?+

  • ਯਸਾਯਾਹ 40:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 “ਤੁਸੀਂ ਮੈਨੂੰ ਕਿਹਦੇ ਵਰਗਾ ਦੱਸ ਕੇ ਉਸ ਦੇ ਬਰਾਬਰ ਠਹਿਰਾਓਗੇ?” ਪਵਿੱਤਰ ਪਰਮੇਸ਼ੁਰ ਕਹਿੰਦਾ ਹੈ।

  • ਯਸਾਯਾਹ 55:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 “ਜਿਵੇਂ ਆਕਾਸ਼ ਧਰਤੀ ਤੋਂ ਉੱਚੇ ਹਨ,

      ਉਸੇ ਤਰ੍ਹਾਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ

      ਅਤੇ ਮੇਰੇ ਵਿਚਾਰ ਤੁਹਾਡੇ ਵਿਚਾਰਾਂ ਤੋਂ ਉੱਚੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ