ਬਿਵਸਥਾ ਸਾਰ 32:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਉਹ ਚਟਾਨ ਹੈ ਤੇ ਉਸ ਦਾ ਹਰ ਕੰਮ ਖਰਾ ਹੈ,+ਉਸ ਦੇ ਸਾਰੇ ਰਾਹ ਨਿਆਂ ਦੇ ਹਨ।+ ਉਹ ਵਫ਼ਾਦਾਰ ਪਰਮੇਸ਼ੁਰ ਹੈ+ ਜੋ ਕਦੇ ਅਨਿਆਂ ਨਹੀਂ ਕਰਦਾ;+ਉਹ ਜੋ ਵੀ ਕਰਦਾ ਹੈ, ਸਹੀ ਕਰਦਾ ਹੈ ਅਤੇ ਉਹ ਸੱਚਾ ਹੈ।+ ਰੋਮੀਆਂ 9:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤਾਂ ਫਿਰ, ਅਸੀਂ ਕੀ ਕਹੀਏ? ਕੀ ਪਰਮੇਸ਼ੁਰ ਅਨਿਆਂ ਕਰਦਾ ਹੈ? ਬਿਲਕੁਲ ਨਹੀਂ!+ ਇਬਰਾਨੀਆਂ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।
4 ਉਹ ਚਟਾਨ ਹੈ ਤੇ ਉਸ ਦਾ ਹਰ ਕੰਮ ਖਰਾ ਹੈ,+ਉਸ ਦੇ ਸਾਰੇ ਰਾਹ ਨਿਆਂ ਦੇ ਹਨ।+ ਉਹ ਵਫ਼ਾਦਾਰ ਪਰਮੇਸ਼ੁਰ ਹੈ+ ਜੋ ਕਦੇ ਅਨਿਆਂ ਨਹੀਂ ਕਰਦਾ;+ਉਹ ਜੋ ਵੀ ਕਰਦਾ ਹੈ, ਸਹੀ ਕਰਦਾ ਹੈ ਅਤੇ ਉਹ ਸੱਚਾ ਹੈ।+
10 ਕਿਉਂਕਿ ਪਰਮੇਸ਼ੁਰ ਅਨਿਆਈ ਨਹੀਂ ਹੈ ਕਿ ਉਹ ਤੁਹਾਡੇ ਕੰਮ ਅਤੇ ਪਿਆਰ ਨੂੰ ਭੁੱਲ ਜਾਵੇ ਜੋ ਤੁਸੀਂ ਉਸ ਦੇ ਨਾਂ ਨਾਲ ਕਰਦੇ ਹੋ+ ਅਤੇ ਇਸ ਪਿਆਰ ਦੇ ਸਬੂਤ ਵਿਚ ਤੁਸੀਂ ਪਵਿੱਤਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਕਰ ਵੀ ਰਹੇ ਹੋ।