ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 35:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਅੱਯੂਬ ਵਿਅਰਥ ਆਪਣਾ ਮੂੰਹ ਖੋਲ੍ਹਦਾ ਹੈ;

      ਉਹ ਗਿਆਨ ਤੋਂ ਬਿਨਾਂ ਬਹੁਤੀਆਂ ਗੱਲਾਂ ਕਰਦਾ ਹੈ।”+

  • ਅੱਯੂਬ 38:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 “ਇਹ ਕੌਣ ਹੈ ਜੋ ਮੇਰੀ ਸਲਾਹ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਿਹਾ ਹੈ

      ਅਤੇ ਬਿਨਾਂ ਗਿਆਨ ਦੇ ਬੋਲੀ ਜਾ ਰਿਹਾ ਹੈ?+

  • ਅੱਯੂਬ 42:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਤੂੰ ਕਿਹਾ, ‘ਇਹ ਕੌਣ ਹੈ ਜੋ ਬਿਨਾਂ ਗਿਆਨ ਦੇ ਮੇਰੀ ਸਲਾਹ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਿਹਾ ਹੈ?’+

      ਮੈਂ ਬਿਨਾਂ ਸਮਝ ਦੇ ਬੋਲਿਆ,

      ਹਾਂ, ਉਨ੍ਹਾਂ ਚੀਜ਼ਾਂ ਬਾਰੇ ਜੋ ਮੇਰੇ ਲਈ ਬਹੁਤ ਹੀ ਅਦਭੁਤ ਹਨ, ਜਿਨ੍ਹਾਂ ਬਾਰੇ ਮੈਂ ਜਾਣਦਾ ਨਹੀਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ