ਕਹਾਉਤਾਂ 12:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਬਿਨਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗ ਵਿੰਨ੍ਹਦੀਆਂ ਹਨ,ਪਰ ਬੁੱਧੀਮਾਨ ਦੀ ਜ਼ਬਾਨ ਚੰਗਾ ਕਰ ਦਿੰਦੀ ਹੈ।+