1 ਰਾਜਿਆਂ 22:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਤੋਂ ਬਾਅਦ ਮੀਕਾਯਾਹ ਨੇ ਕਿਹਾ: “ਤਾਂ ਫਿਰ ਸੁਣ ਯਹੋਵਾਹ ਦਾ ਬਚਨ: ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ʼਤੇ ਬਿਰਾਜਮਾਨ ਦੇਖਿਆ+ ਅਤੇ ਸਵਰਗ ਦੀ ਸਾਰੀ ਫ਼ੌਜ ਉਸ ਦੇ ਸੱਜੇ ਤੇ ਖੱਬੇ ਪਾਸੇ ਖੜ੍ਹੀ ਸੀ।+ ਜ਼ਬੂਰ 103:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਹੇ ਉਸ ਦੇ ਤਾਕਤਵਰ ਦੂਤੋ, ਯਹੋਵਾਹ ਦੀ ਮਹਿਮਾ ਕਰੋ,+ਤੁਸੀਂ ਜਿਹੜੇ ਉਸ ਦੀ ਆਗਿਆ ਦੀ ਪਾਲਣਾ ਕਰਦੇ ਹੋ+ ਅਤੇ ਉਸ ਦਾ ਹੁਕਮ ਮੰਨਦੇ ਹੋ। ਦਾਨੀਏਲ 7:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਮੈਂ ਰਾਤ ਨੂੰ ਦਰਸ਼ਣਾਂ ਵਿਚ ਦੇਖਿਆ ਕਿ ਇਕ ਜਣਾ ਜੋ ਮਨੁੱਖ ਦੇ ਪੁੱਤਰ+ ਵਰਗਾ ਸੀ, ਆਕਾਸ਼ ਦੇ ਬੱਦਲਾਂ ਦੇ ਨਾਲ ਆ ਰਿਹਾ ਸੀ ਅਤੇ ਉਸ ਨੂੰ ਅੱਤ ਪ੍ਰਾਚੀਨ+ ਦੇ ਕੋਲ ਆਉਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਉਸ ਦੇ ਕੋਲ ਲਿਆਂਦਾ ਗਿਆ।
19 ਇਸ ਤੋਂ ਬਾਅਦ ਮੀਕਾਯਾਹ ਨੇ ਕਿਹਾ: “ਤਾਂ ਫਿਰ ਸੁਣ ਯਹੋਵਾਹ ਦਾ ਬਚਨ: ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ʼਤੇ ਬਿਰਾਜਮਾਨ ਦੇਖਿਆ+ ਅਤੇ ਸਵਰਗ ਦੀ ਸਾਰੀ ਫ਼ੌਜ ਉਸ ਦੇ ਸੱਜੇ ਤੇ ਖੱਬੇ ਪਾਸੇ ਖੜ੍ਹੀ ਸੀ।+
20 ਹੇ ਉਸ ਦੇ ਤਾਕਤਵਰ ਦੂਤੋ, ਯਹੋਵਾਹ ਦੀ ਮਹਿਮਾ ਕਰੋ,+ਤੁਸੀਂ ਜਿਹੜੇ ਉਸ ਦੀ ਆਗਿਆ ਦੀ ਪਾਲਣਾ ਕਰਦੇ ਹੋ+ ਅਤੇ ਉਸ ਦਾ ਹੁਕਮ ਮੰਨਦੇ ਹੋ।
13 “ਮੈਂ ਰਾਤ ਨੂੰ ਦਰਸ਼ਣਾਂ ਵਿਚ ਦੇਖਿਆ ਕਿ ਇਕ ਜਣਾ ਜੋ ਮਨੁੱਖ ਦੇ ਪੁੱਤਰ+ ਵਰਗਾ ਸੀ, ਆਕਾਸ਼ ਦੇ ਬੱਦਲਾਂ ਦੇ ਨਾਲ ਆ ਰਿਹਾ ਸੀ ਅਤੇ ਉਸ ਨੂੰ ਅੱਤ ਪ੍ਰਾਚੀਨ+ ਦੇ ਕੋਲ ਆਉਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਉਸ ਦੇ ਕੋਲ ਲਿਆਂਦਾ ਗਿਆ।