ਅੱਯੂਬ 37:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਬਰਫ਼ ਨੂੰ ਕਹਿੰਦਾ ਹੈ, ‘ਧਰਤੀ ਉੱਤੇ ਡਿਗ,’+ਮੋਹਲੇਧਾਰ ਮੀਂਹ ਨੂੰ ਕਹਿੰਦਾ ਹੈ, ‘ਜ਼ੋਰ ਨਾਲ ਵਰ੍ਹ।’+