ਯਿਰਮਿਯਾਹ 10:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜਦ ਉਹ ਗਰਜਦਾ ਹੈ,ਤਾਂ ਆਕਾਸ਼ ਦੇ ਪਾਣੀਆਂ ਵਿਚ ਹਲਚਲ ਮੱਚ ਜਾਂਦੀ ਹੈ।+ ਉਹ ਧਰਤੀ ਦੇ ਕੋਨੇ-ਕੋਨੇ ਤੋਂ ਭਾਫ਼* ਨੂੰ ਉੱਪਰ ਚੁੱਕਦਾ ਹੈ।+ ਉਹ ਮੀਂਹ ਪਾਉਂਦਾ ਅਤੇ ਬਿਜਲੀ ਚਮਕਾਉਂਦਾ ਹੈ,ਉਹ ਆਪਣੇ ਭੰਡਾਰਾਂ ਵਿੱਚੋਂ ਹਵਾ ਨੂੰ ਬਾਹਰ ਲਿਆਉਂਦਾ ਹੈ।+
13 ਜਦ ਉਹ ਗਰਜਦਾ ਹੈ,ਤਾਂ ਆਕਾਸ਼ ਦੇ ਪਾਣੀਆਂ ਵਿਚ ਹਲਚਲ ਮੱਚ ਜਾਂਦੀ ਹੈ।+ ਉਹ ਧਰਤੀ ਦੇ ਕੋਨੇ-ਕੋਨੇ ਤੋਂ ਭਾਫ਼* ਨੂੰ ਉੱਪਰ ਚੁੱਕਦਾ ਹੈ।+ ਉਹ ਮੀਂਹ ਪਾਉਂਦਾ ਅਤੇ ਬਿਜਲੀ ਚਮਕਾਉਂਦਾ ਹੈ,ਉਹ ਆਪਣੇ ਭੰਡਾਰਾਂ ਵਿੱਚੋਂ ਹਵਾ ਨੂੰ ਬਾਹਰ ਲਿਆਉਂਦਾ ਹੈ।+