ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਕਰਯਾਹ 3:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਸ ਨੇ ਮੈਨੂੰ ਦਿਖਾਇਆ ਕਿ ਮਹਾਂ ਪੁਜਾਰੀ ਯਹੋਸ਼ੁਆ+ ਯਹੋਵਾਹ ਦੇ ਦੂਤ ਦੇ ਅੱਗੇ ਖੜ੍ਹਾ ਸੀ ਅਤੇ ਸ਼ੈਤਾਨ+ ਉਸ ਦਾ ਵਿਰੋਧ ਕਰਨ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਸੀ।

  • ਮੱਤੀ 4:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਫਿਰ ਪਵਿੱਤਰ ਸ਼ਕਤੀ ਨੇ ਯਿਸੂ ਨੂੰ ਉਜਾੜ ਵਿਚ ਜਾਣ ਲਈ ਪ੍ਰੇਰਿਆ ਜਿੱਥੇ ਸ਼ੈਤਾਨ ਨੇ ਉਸ ਦੀ ਪਰੀਖਿਆ ਲਈ।+

  • ਮੱਤੀ 4:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਦੋਂ ਸ਼ੈਤਾਨ ਉਸ ਨੂੰ ਭਰਮਾਉਣ+ ਆਇਆ ਤੇ ਕਹਿਣ ਲੱਗਾ: “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਨ੍ਹਾਂ ਪੱਥਰਾਂ ਨੂੰ ਕਹਿ ਕਿ ਇਹ ਰੋਟੀਆਂ ਬਣ ਜਾਣ।”

  • ਲੂਕਾ 22:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 “ਹੇ ਸ਼ਮਊਨ,* ਹੇ ਸ਼ਮਊਨ, ਸ਼ੈਤਾਨ ਨੇ ਕਿਹਾ ਹੈ ਕਿ ਉਹ ਤੁਹਾਨੂੰ ਸਾਰਿਆਂ ਨੂੰ ਕਣਕ ਵਾਂਗ ਛੱਟਣਾ ਚਾਹੁੰਦਾ ਹੈ।+

  • ਯੂਹੰਨਾ 13:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਹੁਣ ਸ਼ਾਮ ਦਾ ਖਾਣਾ ਚੱਲ ਰਿਹਾ ਸੀ। ਉਸ ਵੇਲੇ ਤਕ ਸ਼ੈਤਾਨ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਓਤੀ ਦੇ ਮਨ ਵਿਚ ਇਹ ਗੱਲ ਪਾ ਚੁੱਕਾ ਸੀ+ ਕਿ ਉਹ ਯਿਸੂ ਨੂੰ ਧੋਖੇ ਨਾਲ ਫੜਵਾ ਦੇਵੇ।+

  • ਪ੍ਰਕਾਸ਼ ਦੀ ਕਿਤਾਬ 12:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਉਸ ਵੱਡੇ ਅਜਗਰ+ ਨੂੰ, ਹਾਂ, ਉਸ ਪੁਰਾਣੇ ਸੱਪ+ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ+ ਨੂੰ ਜਿਹੜਾ ਸਾਰੀ ਦੁਨੀਆਂ ਨੂੰ ਗੁਮਰਾਹ ਕਰਦਾ ਹੈ,+ ਧਰਤੀ ਉੱਤੇ ਸੁੱਟ ਦਿੱਤਾ ਗਿਆ+ ਅਤੇ ਉਸ ਦੇ ਦੂਤ ਵੀ ਉਸ ਦੇ ਨਾਲ ਥੱਲੇ ਸੁੱਟ ਦਿੱਤੇ ਗਏ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ