6 ਅਸਲ ਵਿਚ, ਨਿਹਚਾ ਤੋਂ ਬਿਨਾਂ ਪਰਮੇਸ਼ੁਰ ਨੂੰ ਖ਼ੁਸ਼ ਕਰਨਾ ਨਾਮੁਮਕਿਨ ਹੈ ਕਿਉਂਕਿ ਜਿਹੜਾ ਪਰਮੇਸ਼ੁਰ ਦੇ ਹਜ਼ੂਰ ਆਉਂਦਾ ਹੈ, ਉਸ ਲਈ ਵਿਸ਼ਵਾਸ ਕਰਨਾ ਜ਼ਰੂਰੀ ਹੈ ਕਿ ਪਰਮੇਸ਼ੁਰ ਸੱਚ-ਮੁੱਚ ਹੈ ਅਤੇ ਉਹ ਉਨ੍ਹਾਂ ਸਾਰਿਆਂ ਨੂੰ ਇਨਾਮ ਦਿੰਦਾ ਹੈ ਜਿਹੜੇ ਜੀ-ਜਾਨ ਨਾਲ ਉਸ ਦੀ ਇੱਛਾ ਪੂਰੀ ਕਰਨ ਦੀ ਕੋਸ਼ਿਸ਼ ਕਰਦੇ ਹਨ।+