ਜ਼ਬੂਰ 89:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਧਰਮੀ ਅਸੂਲ ਅਤੇ ਨਿਆਂ ਤੇਰੇ ਸਿੰਘਾਸਣ ਦੀਆਂ ਨੀਂਹਾਂ ਹਨ;+ਅਟੱਲ ਪਿਆਰ ਅਤੇ ਵਫ਼ਾਦਾਰੀ ਤੇਰੀ ਹਜ਼ੂਰੀ ਵਿਚ ਖੜ੍ਹਦੇ ਹਨ।+ 1 ਪਤਰਸ 2:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਜਦੋਂ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ,*+ ਤਾਂ ਉਹ ਬਦਲੇ ਵਿਚ ਉਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦਾ ਸੀ।*+ ਜਦੋਂ ਲੋਕ ਉਸ ਨੂੰ ਸਤਾਉਂਦੇ ਸਨ,+ ਤਾਂ ਉਹ ਉਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਨਹੀਂ ਸੀ, ਪਰ ਉਸ ਨੇ ਆਪਣੇ ਆਪ ਨੂੰ ਸੱਚਾ ਨਿਆਂ ਕਰਨ ਵਾਲੇ ਦੇ ਹੱਥਾਂ ਵਿਚ ਸੌਂਪ ਦਿੱਤਾ।+
14 ਧਰਮੀ ਅਸੂਲ ਅਤੇ ਨਿਆਂ ਤੇਰੇ ਸਿੰਘਾਸਣ ਦੀਆਂ ਨੀਂਹਾਂ ਹਨ;+ਅਟੱਲ ਪਿਆਰ ਅਤੇ ਵਫ਼ਾਦਾਰੀ ਤੇਰੀ ਹਜ਼ੂਰੀ ਵਿਚ ਖੜ੍ਹਦੇ ਹਨ।+
23 ਜਦੋਂ ਲੋਕ ਉਸ ਦੀ ਬੇਇੱਜ਼ਤੀ ਕਰਦੇ ਸਨ,*+ ਤਾਂ ਉਹ ਬਦਲੇ ਵਿਚ ਉਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦਾ ਸੀ।*+ ਜਦੋਂ ਲੋਕ ਉਸ ਨੂੰ ਸਤਾਉਂਦੇ ਸਨ,+ ਤਾਂ ਉਹ ਉਨ੍ਹਾਂ ਨੂੰ ਡਰਾਉਂਦਾ-ਧਮਕਾਉਂਦਾ ਨਹੀਂ ਸੀ, ਪਰ ਉਸ ਨੇ ਆਪਣੇ ਆਪ ਨੂੰ ਸੱਚਾ ਨਿਆਂ ਕਰਨ ਵਾਲੇ ਦੇ ਹੱਥਾਂ ਵਿਚ ਸੌਂਪ ਦਿੱਤਾ।+