ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 17:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਜਦੋਂ ਅਹੀਥੋਫਲ ਨੇ ਦੇਖਿਆ ਕਿ ਉਸ ਦੀ ਸਲਾਹ ਨਹੀਂ ਮੰਨੀ ਗਈ, ਤਾਂ ਉਹ ਗਧੇ ʼਤੇ ਕਾਠੀ ਪਾ ਕੇ ਆਪਣੇ ਸ਼ਹਿਰ ਵਿਚ ਆਪਣੇ ਘਰ ਚਲਾ ਗਿਆ।+ ਆਪਣੇ ਘਰਾਣੇ ਨੂੰ ਹਿਦਾਇਤਾਂ ਦੇਣ ਤੋਂ ਬਾਅਦ+ ਉਸ ਨੇ ਫਾਹਾ ਲੈ* ਲਿਆ।+ ਉਸ ਦੀ ਮੌਤ ਹੋ ਗਈ ਤੇ ਉਸ ਨੂੰ ਉਸ ਦੇ ਪਿਉ-ਦਾਦਿਆਂ ਦੀ ਕਬਰ ਵਿਚ ਦਫ਼ਨਾਇਆ ਗਿਆ।

  • 2 ਸਮੂਏਲ 18:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਹ ਸੁਣ ਕੇ ਯੋਆਬ ਨੇ ਕਿਹਾ: “ਮੈਂ ਤੇਰੇ ਨਾਲ ਹੋਰ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ!” ਇਸ ਲਈ ਉਸ ਨੇ ਆਪਣੇ ਹੱਥ ਵਿਚ ਤਿੰਨ ਸੀਖਾਂ* ਲਈਆਂ ਅਤੇ ਅਬਸ਼ਾਲੋਮ ਦੇ ਦਿਲ ਵਿਚ ਖੋਭ ਦਿੱਤੀਆਂ ਜਦੋਂ ਉਹ ਵੱਡੇ ਦਰਖ਼ਤ ਵਿਚਕਾਰ ਅਜੇ ਜੀਉਂਦਾ ਲਟਕ ਰਿਹਾ ਸੀ।

  • ਜ਼ਬੂਰ 109:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਉਨ੍ਹਾਂ ਨੇ ਜੋ ਕੁਝ ਕੀਤਾ ਹੈ, ਯਹੋਵਾਹ ਉਸ ਨੂੰ ਹਮੇਸ਼ਾ ਚੇਤੇ ਰੱਖੇ

      ਅਤੇ ਉਨ੍ਹਾਂ ਦੀ ਯਾਦ ਧਰਤੀ ਤੋਂ ਮਿਟਾ ਦੇਵੇ।+

  • ਮੱਤੀ 27:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਫਿਰ ਜਦੋਂ ਯਿਸੂ ਨੂੰ ਧੋਖੇ ਨਾਲ ਫੜਵਾਉਣ ਵਾਲੇ ਯਹੂਦਾ ਨੇ ਦੇਖਿਆ ਕਿ ਯਿਸੂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ, ਤਾਂ ਉਸ ਨੂੰ ਆਪਣੀ ਕੀਤੀ ʼਤੇ ਅਫ਼ਸੋਸ ਹੋਇਆ। ਉਸ ਨੇ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੂੰ ਚਾਂਦੀ ਦੇ 30 ਸਿੱਕੇ ਵਾਪਸ ਕਰਦੇ ਹੋਏ+

  • ਮੱਤੀ 27:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਤਦ ਉਹ ਚਾਂਦੀ ਦੇ ਸਿੱਕੇ ਮੰਦਰ ਵਿਚ ਸੁੱਟ ਕੇ ਚਲਾ ਗਿਆ ਅਤੇ ਜਾ ਕੇ ਫਾਹਾ ਲੈ ਲਿਆ।+

  • ਰਸੂਲਾਂ ਦੇ ਕੰਮ 1:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਭਰਾਵੋ, ਇਹ ਜ਼ਰੂਰੀ ਸੀ ਕਿ ਧਰਮ-ਗ੍ਰੰਥ ਦੀਆਂ ਉਹ ਗੱਲਾਂ ਪੂਰੀਆਂ ਹੋਣ ਜਿਨ੍ਹਾਂ ਦੀ ਭਵਿੱਖਬਾਣੀ ਦਾਊਦ ਨੇ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਨਾਲ ਯਹੂਦਾ ਬਾਰੇ ਕੀਤੀ ਸੀ+ ਜੋ ਯਿਸੂ ਨੂੰ ਗਿਰਫ਼ਤਾਰ ਕਰਾਉਣ ਲਈ ਸਿਪਾਹੀਆਂ ਨੂੰ ਲੈ ਕੇ ਗਿਆ ਸੀ।+

  • ਰਸੂਲਾਂ ਦੇ ਕੰਮ 1:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 (ਉਸੇ ਨੇ ਆਪਣੇ ਬੁਰੇ ਕੰਮ ਦੀ ਮਜ਼ਦੂਰੀ ਨਾਲ ਜ਼ਮੀਨ ਖ਼ਰੀਦੀ+ ਅਤੇ ਉਹ ਸਿਰ ਦੇ ਭਾਰ ਡਿਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਸ ਦੀਆਂ ਆਂਦਰਾਂ ਬਾਹਰ ਆ ਗਈਆਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ