ਰੋਮੀਆਂ 14:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਤੂੰ ਆਪਣੇ ਭਰਾ ਉੱਤੇ ਦੋਸ਼ ਕਿਉਂ ਲਾਉਂਦਾ ਹੈਂ?+ ਜਾਂ ਤੂੰ ਉਸ ਨੂੰ ਤੁੱਛ ਕਿਉਂ ਸਮਝਦਾ ਹੈਂ? ਕਿਉਂਕਿ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹਾਂਗੇ।+ ਪ੍ਰਕਾਸ਼ ਦੀ ਕਿਤਾਬ 20:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਫਿਰ ਮੈਂ ਇਕ ਵੱਡਾ ਅਤੇ ਚਿੱਟਾ ਸਿੰਘਾਸਣ ਦੇਖਿਆ ਅਤੇ ਪਰਮੇਸ਼ੁਰ ਨੂੰ ਵੀ ਦੇਖਿਆ ਜਿਹੜਾ ਸਿੰਘਾਸਣ ਉੱਤੇ ਬੈਠਾ ਹੋਇਆ ਸੀ।+ ਧਰਤੀ ਅਤੇ ਆਕਾਸ਼ ਉਸ ਦੇ ਸਾਮ੍ਹਣਿਓਂ ਨੱਠ ਗਏ+ ਅਤੇ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟ ਗਿਆ।
10 ਪਰ ਤੂੰ ਆਪਣੇ ਭਰਾ ਉੱਤੇ ਦੋਸ਼ ਕਿਉਂ ਲਾਉਂਦਾ ਹੈਂ?+ ਜਾਂ ਤੂੰ ਉਸ ਨੂੰ ਤੁੱਛ ਕਿਉਂ ਸਮਝਦਾ ਹੈਂ? ਕਿਉਂਕਿ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹਾਂਗੇ।+
11 ਫਿਰ ਮੈਂ ਇਕ ਵੱਡਾ ਅਤੇ ਚਿੱਟਾ ਸਿੰਘਾਸਣ ਦੇਖਿਆ ਅਤੇ ਪਰਮੇਸ਼ੁਰ ਨੂੰ ਵੀ ਦੇਖਿਆ ਜਿਹੜਾ ਸਿੰਘਾਸਣ ਉੱਤੇ ਬੈਠਾ ਹੋਇਆ ਸੀ।+ ਧਰਤੀ ਅਤੇ ਆਕਾਸ਼ ਉਸ ਦੇ ਸਾਮ੍ਹਣਿਓਂ ਨੱਠ ਗਏ+ ਅਤੇ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟ ਗਿਆ।