ਜ਼ਬੂਰ 27:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼? ਜ਼ਬੂਰ 56:10, 11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮੈਂ ਪਰਮੇਸ਼ੁਰ ʼਤੇ ਭਰੋਸਾ ਰੱਖਦਾ ਹਾਂ ਜਿਸ ਦੇ ਬਚਨ ਦੀ ਮੈਂ ਵਡਿਆਈ ਕਰਦਾ ਹਾਂ,ਹਾਂ, ਮੈਂ ਯਹੋਵਾਹ ʼਤੇ ਭਰੋਸਾ ਰੱਖਦਾ ਹਾਂ ਜਿਸ ਦੇ ਬਚਨ ਦੀ ਮੈਂ ਵਡਿਆਈ ਕਰਦਾ ਹਾਂ। 11 ਮੈਂ ਪਰਮੇਸ਼ੁਰ ʼਤੇ ਭਰੋਸਾ ਰੱਖਦਾ ਹਾਂ; ਇਸ ਲਈ ਮੈਨੂੰ ਕੋਈ ਡਰ ਨਹੀਂ।+ ਮਾਮੂਲੀ ਜਿਹਾ ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?+ ਰੋਮੀਆਂ 8:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਫਿਰ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਕਹੀਏ? ਜੇ ਪਰਮੇਸ਼ੁਰ ਸਾਡੇ ਨਾਲ ਹੈ, ਤਾਂ ਕੌਣ ਸਾਡੇ ਖ਼ਿਲਾਫ਼ ਹੋਵੇਗਾ?+ ਇਬਰਾਨੀਆਂ 13:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+
27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼?
10 ਮੈਂ ਪਰਮੇਸ਼ੁਰ ʼਤੇ ਭਰੋਸਾ ਰੱਖਦਾ ਹਾਂ ਜਿਸ ਦੇ ਬਚਨ ਦੀ ਮੈਂ ਵਡਿਆਈ ਕਰਦਾ ਹਾਂ,ਹਾਂ, ਮੈਂ ਯਹੋਵਾਹ ʼਤੇ ਭਰੋਸਾ ਰੱਖਦਾ ਹਾਂ ਜਿਸ ਦੇ ਬਚਨ ਦੀ ਮੈਂ ਵਡਿਆਈ ਕਰਦਾ ਹਾਂ। 11 ਮੈਂ ਪਰਮੇਸ਼ੁਰ ʼਤੇ ਭਰੋਸਾ ਰੱਖਦਾ ਹਾਂ; ਇਸ ਲਈ ਮੈਨੂੰ ਕੋਈ ਡਰ ਨਹੀਂ।+ ਮਾਮੂਲੀ ਜਿਹਾ ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?+
6 ਇਸ ਕਰਕੇ ਅਸੀਂ ਪੂਰੇ ਹੌਸਲੇ ਨਾਲ ਕਹਿ ਸਕਦੇ ਹਾਂ: “ਯਹੋਵਾਹ* ਮੇਰਾ ਸਹਾਰਾ ਹੈ; ਮੈਂ ਨਹੀਂ ਡਰਾਂਗਾ। ਇਨਸਾਨ ਮੇਰਾ ਕੀ ਵਿਗਾੜ ਸਕਦਾ ਹੈ?”+