ਮੱਤੀ 27:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਸਵੇਰਾ ਹੋਣ ਤੇ ਸਾਰੇ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਯਿਸੂ ਨੂੰ ਜਾਨੋਂ ਮਾਰਨ ਲਈ ਸਲਾਹ-ਮਸ਼ਵਰਾ ਕੀਤਾ।+ 2 ਉਹ ਉਸ ਦੇ ਹੱਥ ਬੰਨ੍ਹ ਕੇ ਲੈ ਗਏ ਤੇ ਉਸ ਨੂੰ ਰਾਜਪਾਲ ਪਿਲਾਤੁਸ ਦੇ ਹਵਾਲੇ ਕਰ ਦਿੱਤਾ।+ ਲੂਕਾ 23:10, 11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾਲੇ ਮੁੱਖ ਪੁਜਾਰੀ ਅਤੇ ਗ੍ਰੰਥੀ ਵਾਰ-ਵਾਰ ਖੜ੍ਹੇ ਹੋ ਕੇ ਗੁੱਸੇ ਵਿਚ ਉਸ ਉੱਤੇ ਦੋਸ਼ ਲਾ ਰਹੇ ਸਨ। 11 ਫਿਰ ਹੇਰੋਦੇਸ ਆਪਣੇ ਸਿਪਾਹੀਆਂ ਨਾਲ ਰਲ਼ ਕੇ ਉਸ ਦੀ ਬੇਇੱਜ਼ਤੀ ਕਰਨ ਲੱਗਾ+ ਅਤੇ ਉਸ ਨੇ ਉਸ ਦੇ ਸ਼ਾਨਦਾਰ ਕੱਪੜਾ ਪਾ ਕੇ ਉਸ ਦਾ ਮਜ਼ਾਕ ਉਡਾਇਆ+ ਅਤੇ ਉਸ ਨੂੰ ਵਾਪਸ ਪਿਲਾਤੁਸ ਕੋਲ ਘੱਲ ਦਿੱਤਾ। ਪ੍ਰਕਾਸ਼ ਦੀ ਕਿਤਾਬ 19:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਮੈਂ ਦੇਖਿਆ ਕਿ ਵਹਿਸ਼ੀ ਦਰਿੰਦਾ ਅਤੇ ਧਰਤੀ ਦੇ ਰਾਜੇ ਆਪਣੀਆਂ ਫ਼ੌਜਾਂ ਨਾਲ ਇਕੱਠੇ ਹੋ ਕੇ ਉਸ ਘੋੜਸਵਾਰ ਨਾਲ ਅਤੇ ਉਸ ਦੀ ਫ਼ੌਜ ਨਾਲ ਯੁੱਧ ਕਰਨ ਲਈ ਆਏ।+
27 ਸਵੇਰਾ ਹੋਣ ਤੇ ਸਾਰੇ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਯਿਸੂ ਨੂੰ ਜਾਨੋਂ ਮਾਰਨ ਲਈ ਸਲਾਹ-ਮਸ਼ਵਰਾ ਕੀਤਾ।+ 2 ਉਹ ਉਸ ਦੇ ਹੱਥ ਬੰਨ੍ਹ ਕੇ ਲੈ ਗਏ ਤੇ ਉਸ ਨੂੰ ਰਾਜਪਾਲ ਪਿਲਾਤੁਸ ਦੇ ਹਵਾਲੇ ਕਰ ਦਿੱਤਾ।+
10 ਨਾਲੇ ਮੁੱਖ ਪੁਜਾਰੀ ਅਤੇ ਗ੍ਰੰਥੀ ਵਾਰ-ਵਾਰ ਖੜ੍ਹੇ ਹੋ ਕੇ ਗੁੱਸੇ ਵਿਚ ਉਸ ਉੱਤੇ ਦੋਸ਼ ਲਾ ਰਹੇ ਸਨ। 11 ਫਿਰ ਹੇਰੋਦੇਸ ਆਪਣੇ ਸਿਪਾਹੀਆਂ ਨਾਲ ਰਲ਼ ਕੇ ਉਸ ਦੀ ਬੇਇੱਜ਼ਤੀ ਕਰਨ ਲੱਗਾ+ ਅਤੇ ਉਸ ਨੇ ਉਸ ਦੇ ਸ਼ਾਨਦਾਰ ਕੱਪੜਾ ਪਾ ਕੇ ਉਸ ਦਾ ਮਜ਼ਾਕ ਉਡਾਇਆ+ ਅਤੇ ਉਸ ਨੂੰ ਵਾਪਸ ਪਿਲਾਤੁਸ ਕੋਲ ਘੱਲ ਦਿੱਤਾ।
19 ਮੈਂ ਦੇਖਿਆ ਕਿ ਵਹਿਸ਼ੀ ਦਰਿੰਦਾ ਅਤੇ ਧਰਤੀ ਦੇ ਰਾਜੇ ਆਪਣੀਆਂ ਫ਼ੌਜਾਂ ਨਾਲ ਇਕੱਠੇ ਹੋ ਕੇ ਉਸ ਘੋੜਸਵਾਰ ਨਾਲ ਅਤੇ ਉਸ ਦੀ ਫ਼ੌਜ ਨਾਲ ਯੁੱਧ ਕਰਨ ਲਈ ਆਏ।+