ਜ਼ਬੂਰ 9:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਯਹੋਵਾਹ ਨਿਆਂ ਮੁਤਾਬਕ ਕਾਰਵਾਈ ਕਰਨ ਲਈ ਜਾਣਿਆ ਜਾਂਦਾ ਹੈ।+ ਦੁਸ਼ਟ ਆਪਣੇ ਹੱਥਾਂ ਦੇ ਕੀਤੇ ਕੰਮਾਂ ਵਿਚ ਆਪ ਹੀ ਫਸ ਗਏ ਹਨ।+ ਹਿੱਗਯੋਨ।* (ਸਲਹ) ਜ਼ਬੂਰ 98:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਕਿਉਂਕਿ ਉਹ ਧਰਤੀ ਦਾ ਨਿਆਂ ਕਰਨ ਆ ਰਿਹਾ ਹੈ।* ਉਹ ਸਾਰੀ ਧਰਤੀ ਦਾ ਧਰਮੀ ਅਸੂਲਾਂ ਮੁਤਾਬਕ+ਅਤੇ ਦੇਸ਼-ਦੇਸ਼ ਦੇ ਲੋਕਾਂ ਦਾ ਬਿਨਾਂ ਪੱਖਪਾਤ ਦੇ ਨਿਆਂ ਕਰੇਗਾ।+
16 ਯਹੋਵਾਹ ਨਿਆਂ ਮੁਤਾਬਕ ਕਾਰਵਾਈ ਕਰਨ ਲਈ ਜਾਣਿਆ ਜਾਂਦਾ ਹੈ।+ ਦੁਸ਼ਟ ਆਪਣੇ ਹੱਥਾਂ ਦੇ ਕੀਤੇ ਕੰਮਾਂ ਵਿਚ ਆਪ ਹੀ ਫਸ ਗਏ ਹਨ।+ ਹਿੱਗਯੋਨ।* (ਸਲਹ)
9 ਕਿਉਂਕਿ ਉਹ ਧਰਤੀ ਦਾ ਨਿਆਂ ਕਰਨ ਆ ਰਿਹਾ ਹੈ।* ਉਹ ਸਾਰੀ ਧਰਤੀ ਦਾ ਧਰਮੀ ਅਸੂਲਾਂ ਮੁਤਾਬਕ+ਅਤੇ ਦੇਸ਼-ਦੇਸ਼ ਦੇ ਲੋਕਾਂ ਦਾ ਬਿਨਾਂ ਪੱਖਪਾਤ ਦੇ ਨਿਆਂ ਕਰੇਗਾ।+