ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 18:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਤੂੰ ਮੈਨੂੰ ਆਪਣੀ ਮੁਕਤੀ ਦੀ ਢਾਲ ਦਿੰਦਾ ਹੈਂ,+

      ਤੇਰਾ ਸੱਜਾ ਹੱਥ ਮੈਨੂੰ ਸਹਾਰਾ ਦਿੰਦਾ* ਹੈ

      ਅਤੇ ਤੇਰੀ ਨਿਮਰਤਾ ਮੈਨੂੰ ਉੱਚਾ ਚੁੱਕਦੀ ਹੈ।+

  • ਜ਼ਬੂਰ 21:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਤੇਰਾ ਹੱਥ ਤੇਰੇ ਸਾਰੇ ਦੁਸ਼ਮਣਾਂ ਨੂੰ ਫੜ ਲਵੇਗਾ;

      ਤੇਰਾ ਸੱਜਾ ਹੱਥ ਉਨ੍ਹਾਂ ਨੂੰ ਫੜ ਲਵੇਗਾ ਜੋ ਤੈਨੂੰ ਨਫ਼ਰਤ ਕਰਦੇ ਹਨ।

  • ਜ਼ਬੂਰ 108:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਤਾਂਕਿ ਉਹ ਸਾਰੇ ਬਚਾਏ ਜਾਣ ਜਿਨ੍ਹਾਂ ਨੂੰ ਤੂੰ ਪਿਆਰ ਕਰਦਾ ਹੈਂ,

      ਤੂੰ ਆਪਣੇ ਸੱਜੇ ਹੱਥ ਨਾਲ ਸਾਨੂੰ ਬਚਾ ਅਤੇ ਮੈਨੂੰ ਜਵਾਬ ਦੇ।+

  • ਜ਼ਬੂਰ 118:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਧਰਮੀਆਂ ਨੂੰ ਮੁਕਤੀ* ਮਿਲੀ ਹੈ,

      ਇਸ ਲਈ ਉਨ੍ਹਾਂ ਦੇ ਤੰਬੂਆਂ ਵਿੱਚੋਂ ਜਸ਼ਨ ਮਨਾਉਣ ਦੀ ਆਵਾਜ਼ ਆ ਰਹੀ ਹੈ।

      ਯਹੋਵਾਹ ਦਾ ਸੱਜਾ ਹੱਥ ਆਪਣੀ ਤਾਕਤ ਦਿਖਾ ਰਿਹਾ ਹੈ।+

  • ਯਸਾਯਾਹ 41:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਨਾ ਡਰ ਕਿਉਂਕਿ ਮੈਂ ਤੇਰੇ ਅੰਗ-ਸੰਗ ਹਾਂ।+

      ਨਾ ਘਬਰਾ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਹਾਂ।+

      ਮੈਂ ਤੈਨੂੰ ਮਜ਼ਬੂਤ ਕਰਾਂਗਾ, ਹਾਂ, ਮੈਂ ਤੇਰੀ ਮਦਦ ਕਰਾਂਗਾ,+

      ਮੈਂ ਇਨਸਾਫ਼ ਕਰਨ ਵਾਲੇ ਆਪਣੇ ਸੱਜੇ ਹੱਥ ਨਾਲ ਤੈਨੂੰ ਜ਼ਰੂਰ ਸੰਭਾਲਾਂਗਾ।’

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ