8 ਅਸੀਂ ਮੁਸੀਬਤਾਂ ਨਾਲ ਘਿਰੇ ਹੋਏ ਤਾਂ ਹਾਂ, ਪਰ ਪੂਰੀ ਤਰ੍ਹਾਂ ਫਸੇ ਹੋਏ ਨਹੀਂ ਹਾਂ; ਅਸੀਂ ਉਲਝਣ ਵਿਚ ਤਾਂ ਹਾਂ, ਪਰ ਇਸ ਤਰ੍ਹਾਂ ਨਹੀਂ ਕਿ ਕੋਈ ਰਾਹ ਨਹੀਂ ਹੈ;+ 9 ਸਾਡੇ ਉੱਤੇ ਅਤਿਆਚਾਰ ਤਾਂ ਕੀਤੇ ਜਾਂਦੇ ਹਨ, ਪਰ ਸਾਡਾ ਸਾਥ ਨਹੀਂ ਛੱਡਿਆ ਜਾਂਦਾ;+ ਸਾਨੂੰ ਡੇਗਿਆ ਤਾਂ ਜਾਂਦਾ ਹੈ, ਪਰ ਅਸੀਂ ਨਾਸ਼ ਨਹੀਂ ਹੁੰਦੇ।+