ਜ਼ਬੂਰ 36:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਹੇ ਪਰਮੇਸ਼ੁਰ, ਤੇਰਾ ਅਟੱਲ ਪਿਆਰ ਕਿੰਨਾ ਬੇਸ਼ਕੀਮਤੀ ਹੈ!+ ਤੇਰੇ ਖੰਭਾਂ ਦੇ ਸਾਏ ਹੇਠ ਮਨੁੱਖ ਦੇ ਪੁੱਤਰ ਪਨਾਹ ਲੈਂਦੇ ਹਨ।+ ਜ਼ਬੂਰ 86:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਹੇ ਯਹੋਵਾਹ, ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ,ਤੂੰ ਛੇਤੀ ਗੁੱਸਾ ਨਹੀਂ ਕਰਦਾ ਅਤੇ ਤੇਰਾ ਅਟੱਲ ਪਿਆਰ ਅਤੇ ਵਫ਼ਾਦਾਰੀ* ਬੇਅੰਤ ਹੈ।+ ਮੀਕਾਹ 7:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਤੇਰੇ ਵਰਗਾ ਪਰਮੇਸ਼ੁਰ ਕੌਣ ਹੈ,ਜੋ ਆਪਣੀ ਵਿਰਾਸਤ ਦੇ ਬਾਕੀ ਬਚੇ ਹੋਏ ਲੋਕਾਂ+ ਦੀਆਂ ਗ਼ਲਤੀਆਂ ਮਾਫ਼ ਕਰਦਾ ਹੈ ਅਤੇ ਉਨ੍ਹਾਂ ਦੇ ਅਪਰਾਧ ਚੇਤੇ ਨਹੀਂ ਰੱਖਦਾ?+ ਉਹ ਹਮੇਸ਼ਾ ਗੁੱਸੇ ਵਿਚ ਨਹੀਂ ਰਹੇਗਾਕਿਉਂਕਿ ਉਸ ਨੂੰ ਅਟੱਲ ਪਿਆਰ ਕਰਨ ਵਿਚ ਖ਼ੁਸ਼ੀ ਮਿਲਦੀ ਹੈ।+
7 ਹੇ ਪਰਮੇਸ਼ੁਰ, ਤੇਰਾ ਅਟੱਲ ਪਿਆਰ ਕਿੰਨਾ ਬੇਸ਼ਕੀਮਤੀ ਹੈ!+ ਤੇਰੇ ਖੰਭਾਂ ਦੇ ਸਾਏ ਹੇਠ ਮਨੁੱਖ ਦੇ ਪੁੱਤਰ ਪਨਾਹ ਲੈਂਦੇ ਹਨ।+
15 ਪਰ ਹੇ ਯਹੋਵਾਹ, ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ,ਤੂੰ ਛੇਤੀ ਗੁੱਸਾ ਨਹੀਂ ਕਰਦਾ ਅਤੇ ਤੇਰਾ ਅਟੱਲ ਪਿਆਰ ਅਤੇ ਵਫ਼ਾਦਾਰੀ* ਬੇਅੰਤ ਹੈ।+
18 ਤੇਰੇ ਵਰਗਾ ਪਰਮੇਸ਼ੁਰ ਕੌਣ ਹੈ,ਜੋ ਆਪਣੀ ਵਿਰਾਸਤ ਦੇ ਬਾਕੀ ਬਚੇ ਹੋਏ ਲੋਕਾਂ+ ਦੀਆਂ ਗ਼ਲਤੀਆਂ ਮਾਫ਼ ਕਰਦਾ ਹੈ ਅਤੇ ਉਨ੍ਹਾਂ ਦੇ ਅਪਰਾਧ ਚੇਤੇ ਨਹੀਂ ਰੱਖਦਾ?+ ਉਹ ਹਮੇਸ਼ਾ ਗੁੱਸੇ ਵਿਚ ਨਹੀਂ ਰਹੇਗਾਕਿਉਂਕਿ ਉਸ ਨੂੰ ਅਟੱਲ ਪਿਆਰ ਕਰਨ ਵਿਚ ਖ਼ੁਸ਼ੀ ਮਿਲਦੀ ਹੈ।+