ਜ਼ਬੂਰ 42:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੈਂ ਪਰਮੇਸ਼ੁਰ ਲਈ, ਹਾਂ, ਜੀਉਂਦੇ ਪਰਮੇਸ਼ੁਰ ਲਈ ਤਰਸਦਾ* ਹਾਂ।+ ਮੈਂ ਕਦੋਂ ਜਾ ਕੇ ਪਰਮੇਸ਼ੁਰ ਦੇ ਦਰਸ਼ਣ ਕਰਾਂਗਾ?+