ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 5:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਰ ਤੇਰੇ ਕੋਲ ਪਨਾਹ ਲੈਣ ਵਾਲੇ ਸਾਰੇ ਖ਼ੁਸ਼ੀਆਂ ਮਨਾਉਣਗੇ;+

      ਉਹ ਹਮੇਸ਼ਾ ਖ਼ੁਸ਼ੀ ਨਾਲ ਜੈ-ਜੈ ਕਾਰ ਕਰਨਗੇ।

      ਤੂੰ ਉਨ੍ਹਾਂ ਦੀ ਰੱਖਿਆ ਕਰੇਂਗਾ

      ਅਤੇ ਤੇਰੇ ਨਾਂ ਦੇ ਪ੍ਰੇਮੀ ਤੇਰੇ ਕਰਕੇ ਖ਼ੁਸ਼ੀ ਮਨਾਉਣਗੇ।

  • ਜ਼ਬੂਰ 57:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 57 ਮੇਰੇ ʼਤੇ ਮਿਹਰ ਕਰ, ਹੇ ਪਰਮੇਸ਼ੁਰ, ਮੇਰੇ ʼਤੇ ਮਿਹਰ ਕਰ

      ਕਿਉਂਕਿ ਮੈਂ ਤੇਰੇ ਕੋਲ ਪਨਾਹ ਲਈ ਹੈ,+

      ਜਦ ਤਕ ਮੁਸੀਬਤਾਂ ਟਲ ਨਹੀਂ ਜਾਂਦੀਆਂ, ਮੈਂ ਤੇਰੇ ਖੰਭਾਂ ਦੇ ਸਾਏ ਹੇਠ ਰਹਾਂਗਾ।+

  • ਜ਼ਬੂਰ 61:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਮੈਂ ਸਦਾ ਤੇਰੇ ਤੰਬੂ ਵਿਚ ਮਹਿਮਾਨ ਬਣ ਕੇ ਰਹਾਂਗਾ,+

      ਮੈਂ ਤੇਰੇ ਖੰਭਾਂ ਦੇ ਸਾਏ ਹੇਠ ਪਨਾਹ ਲਵਾਂਗਾ।+ (ਸਲਹ)

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ