ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 10:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਘਮੰਡੀ ਹੋਣ ਕਰਕੇ ਦੁਸ਼ਟ ਇਨਸਾਨ ਪਰਮੇਸ਼ੁਰ ਦੀ ਭਾਲ ਨਹੀਂ ਕਰਦਾ;

      ਉਹ ਸੋਚਦਾ ਹੈ: “ਪਰਮੇਸ਼ੁਰ ਹੈ ਹੀ ਨਹੀਂ।”+

  • ਜ਼ਬੂਰ 10:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਹ ਆਪਣੇ ਦਿਲ ਵਿਚ ਕਹਿੰਦਾ ਹੈ: “ਪਰਮੇਸ਼ੁਰ ਭੁੱਲ ਗਿਆ ਹੈ।+

      ਉਸ ਨੇ ਆਪਣਾ ਮੂੰਹ ਦੂਜੇ ਪਾਸੇ ਕਰ ਲਿਆ ਹੈ।

      ਉਹ ਕਦੇ ਧਿਆਨ ਨਹੀਂ ਦਿੰਦਾ।”+

  • ਜ਼ਬੂਰ 59:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਦੇਖੋ! ਉਨ੍ਹਾਂ ਦੇ ਮੂੰਹੋਂ ਬੁਰੀਆਂ ਗੱਲਾਂ ਨਿਕਲਦੀਆਂ ਹਨ;

      ਉਨ੍ਹਾਂ ਦੇ ਬੁੱਲ੍ਹ ਤਲਵਾਰਾਂ ਵਰਗੇ ਹਨ,+

      ਉਹ ਕਹਿੰਦੇ ਹਨ, “ਕਿਹਨੂੰ ਪਤਾ ਲੱਗਣਾ ਕਿ ਅਸੀਂ ਇਹ ਗੱਲਾਂ ਕਹੀਆਂ?”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ